ਚੰਡੀਗੜ੍ਹ: ਪੰਜਾਬ ਸਰਕਾਰ ਅੱਜ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਡਾ. ਨਰਿੰਦਰ ਭਾਰਗਵ ਨੂੰ ਮਾਨਸਾ ਦੇ ਐਸਐਸਪੀ ਵਜੋਂ ਤਾਇਨਾਤ ਕੀਤਾ ਹੈ, ਜਦੋਂਕਿ ਮਾਨਸਾ ਦੇ ਐਸਐਸਪੀ ਸੁਰਿੰਦਰ ਲਾਂਬਾ ਨੂੰ ਐਸਐਸਪੀ ਪਠਾਨਕੋਟ ਲਾਇਆ ਗਿਆ ਹੈ।
ਇਸ ਦੇ ਨਾਲ ਐਸਐਸਪੀ ਪਠਾਨਕੋਟ ਗੁਰਮੀਤ ਸਿੰਘ ਖੁਰਾਣਾ ਨੂੰ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ। ਡਾ. ਨਰਿੰਦਰ ਭਾਰਗਵ ਮਾਨਸਾ ਦੇ ਤੀਜੀ ਵਾਰ ਜ਼ਿਲ੍ਹਾ ਪੁਲਿਸ ਮੁਖੀ ਬਣੇ ਹਨ।
ਇਹ ਵੀ ਪੜ੍ਹੋ: Boston College ’ਚ ਪਹਿਲੀ ਵਾਰ turbaned Sikh ਵਿਦਿਆਰਥੀ ਸਮਰੱਥ ਸਿੰਘ ਖੇਡੇਗਾ D1 ਬੇਸਬਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin