ਪੜਚੋਲ ਕਰੋ

ਚੀਮਾ ’ਚ 4.46 ਕਰੋੜ ਦੀ ਲਾਗਤ ਨਾਲ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਪ੍ਰਵਾਨਗੀ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਬਹੁ ਗਿਣਤੀ ਵਿੱਚ ਪ੍ਰੋਜੈਕਟ ਉਲੀਕਦਿਆਂ ਪੜਾਅਵਾਰ ਤਰੀਕੇ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਬਹੁ ਗਿਣਤੀ ਵਿੱਚ ਪ੍ਰੋਜੈਕਟ ਉਲੀਕਦਿਆਂ ਪੜਾਅਵਾਰ ਤਰੀਕੇ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਚੀਮਾ ਵਿਖੇ ਇਸ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕਾਰਜ ਜਲਦੀ ਹੀ ਆਰੰਭ ਕਰ ਦਿੱਤੇ ਜਾਣਗੇ ਅਤੇ ਨਿਰਧਾਰਿਤ ਸਮੇਂ ਅੰਦਰ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੀਮਾ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਇਥੇ ਸਬ ਤਹਿਸੀਲ ਕੰਪਲੈਕਸ ਬਣਾਉਣ ਦੀ ਮੰਜੂਰੀ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਰ ਕਰਵਾਉਣ ਲਈ ਦੂਰ ਦੁਰਾਡੇ ਨਾ ਜਾਣਾ ਪਵੇ ਅਤੇ ਉਹ ਪਾਰਦਰਸ਼ਤਾ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਹਾਸਲ ਕਰ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਬ ਤਹਿਸੀਲ ਪ੍ਰਬੰਧਕੀ ਕੰਪਲੈਕਸ ਦੀ ਮੰਗ ਦੇ ਪੂਰਾ ਹੋਣ ਨਾਲ ਸਬ ਤਹਿਸੀਲ ਚੀਮਾ ਵਿੱਚ ਪੈਂਦੇ ਪਿੰਡਾਂ ਦੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਹਲਕਾ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਦ੍ਰਿੜਤਾ ਨਾਲ ਵਚਨਬੱਧ ਹਾਂ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਰਾਜ ਭਰ ਵਿੱਚ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ ਆਧੁਨਿਕ ਸਬ ਡਵੀਜ਼ਨਲ, ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀਆਂ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget