ਅੰਮ੍ਰਿਤਸਰ: 15 ਅਗਸਤ 1947 ਨੂੰ ਭਾਰਤ-ਪਾਕਿਸਤਾਨ ਦੇ ਅਧਾਰ 'ਤੇ ਦੇਸ਼-ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿੱਚ ਜਾਨਾਂ ਗਵਾਉਣ ਵਾਲੇ 10 ਲੱਖ ਮਾਈ ਭਾਈ, ਬਜ਼ੁਰਗਾਂ, ਬੱਚਿਆਂ ਤੇ ਸਮੂਹ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਖ਼ਾਲਸਾ ਪੰਥ ਨੂੰ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਸੀ। ਥੋੜ੍ਹੀ ਦੇਰ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ।
1947 ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਸਮੂਹ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
ਏਬੀਪੀ ਸਾਂਝਾ | shankerd | 16 Aug 2022 09:04 AM (IST)
15 ਅਗਸਤ 1947 ਨੂੰ ਵੰਡ ਦੌਰਾਨ ਹੋਈ ਹਿੰਸਾ ਵਿੱਚ ਜਾਨਾਂ ਗਵਾਉਣ ਵਾਲੇ ਸਮੂਹ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ।
Ardas ceremony