ਪੜਚੋਲ ਕਰੋ

Sri Akal Takht Sahib: ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

 Amritsar News : ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼

 Amritsar News : ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਮੌਕੇ ਸਿੱਖ ਕੌਮ ਨੂੰ ਵੀ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨ ਪਾਕਿਸਤਾਨ ਅੰਦਰ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਅੰਦਰ ਅੱਜ ਵੀ ਮੌਜੂਦ ਹੈ। 
 
ਉਨ੍ਹਾਂ ਕਿਹਾ ਕਿ ਅੱਜ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਅਜ਼ਾਦੀ ਦੇ ਜ਼ਸ਼ਨ ਮਨਾਉਂਦਿਆਂ ਉਜਾੜੇ ਦਾ ਸ਼ਿਕਾਰ ਹੋਏ ਪੰਜਾਬੀਆਂ ਨੂੰ ਬਿਲਕੁਲ ਭੁੱਲ ਚੁੱਕੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਇਨ੍ਹਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ, ਕਿਉਂਕਿ ਪੌਣੀ ਸਦੀ ਦੌਰਾਨ ਹੁਕਮਰਾਨਾ ਨੇ ਕਦੇ ਵੀ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਨੂੰ ਯਾਦ ਨਹੀਂ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਝੰਗੀ, ਨਿਸ਼ਾਨ ਸਿੰਘ ਜੱਫਰਵਾਲ, ਫੈਡਰੇਸ਼ਨ ਆਗੂ ਸ. ਗੁਰਮਿੰਦਰ ਸਿੰਘ ਚਾਵਲਾ ਸਮੇਤ ਸੰਗਤਾਂ ਹਾਜ਼ਰ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?
Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?
Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget