Punjab News: ਖਾਲਿਸਤਾਨੀਆਂ ਨੂੰ ਬਿਸ਼ਨੋਈ ਗੈਂਗ ਦੀ ਮਦਦ ਨਾਲ ਮਾਰ ਰਹੇ ਨੇ ਭਾਰਤੀ ਏਜੰਟ ? ਖਹਿਰਾ ਨੇ ਕਿਹਾ- ਹੁਣ ਤਾਂ ਰੱਬ ਹੀ ਬਚਾਵੇ !

ਭਾਰਤ ਸਰਕਾਰ ਨੂੰ ਇਹਨਾਂ ਗੰਭੀਰ ਇਲਜ਼ਾਮਾਂ 'ਤੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਤੇ ਮੌਜੂਦਾ ਸਰਕਾਰਾਂ ਦਾ ਵਿਰੋਧ ਕਰਨ ਵਾਲੇ ਕਾਰਕੁਨਾਂ ਤੇ ਸਿਆਸਤਦਾਨਾਂ ਅਤੇ ਨਾਲ ਹੀ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ !

Punjab News: ਕੈਨੇਡੀਅਨ ਪੁਲਿਸ ਨੇ ਭਾਰਤੀ ਅਧਿਕਾਰੀਆਂ ਤੇ ਸਰਕਾਰ ਉੱਤੇ ਵੱਡੇ ਇਲਜ਼ਾਮ ਲਾਏ ਹਨ,  RCMP ਯਾਨੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (Royal Canadian Mounted Police) ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਦਹਿਸ਼ਤ ਫੈਲਾਉਣ ਲਈ

Related Articles