ਪੜਚੋਲ ਕਰੋ

ਮੋਗਾ 'ਚ ਪੱਤਰਕਾਰ ਦਾ ਗੋਲੀ ਮਾਰ ਕੇ ਕਤਲ, ਦੂਜਾ ਜ਼ਖ਼ਮੀ

ਵੀਰਵਾਰ ਦੀ ਰਾਤ ਮੋਗਾ ‘ਚ ਕੁਝ ਹਥਿਆਰਬੰਦ ਲੋਕਾਂ ਨੇ ਇੱਕ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰ ਦਾ ਗੋਲੀ ਮਾਰ ਕਤਲ ਕਰ ਦਿੱਤਾ। ਜਦਕਿ ਇੱਕ ਹੋਰ ਸਥਾਨਕ ਅਖਬਾਰ ਦੇ ਪੱਤਰਕਾਰ ਨੂੰ ਵੀ ਜ਼ਖ਼ਮੀ ਕਰ ਦਿੱਤਾ।

ਮੋਗਾ: ਵੀਰਵਾਰ ਦੀ ਰਾਤ ਮੋਗਾ ‘ਚ ਕੁਝ ਹਥਿਆਰਬੰਦ ਲੋਕਾਂ ਨੇ ਇੱਕ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰ ਦਾ ਗੋਲੀ ਮਾਰ ਕਤਲ ਕਰ ਦਿੱਤਾ। ਜਦਕਿ ਇੱਕ ਹੋਰ ਸਥਾਨਕ ਅਖਬਾਰ ਦੇ ਪੱਤਰਕਾਰ ਨੂੰ ਵੀ ਜ਼ਖ਼ਮੀ ਕਰ ਦਿੱਤਾ। ਪੱਤਰਕਾਰ ਜੋਬਨਪ੍ਰੀਤ ਸਿੰਘ ਤੇ ਗੁਰਚੇਤ ਸਿੰਘ ਸਥਾਨਕ ਪੱਤਰਕਾਰੀ ਦਾ ਕੰਮ ਸੀ। ਤਰਨ ਤਾਰਨ ਦੇ ਪਿੰਡ ਭੰਗਾਲਾ ਦੇ ਵਸਨੀਕ ਦੱਸੇ ਜਾ ਰਹੇ ਹਨ। ਜਦੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ, ਦੋਵੇਂ ਸਵਿੱਫਟ ਕਾਰ ‘ਚ ਚੰਡੀਗੜ੍ਹ ਜਾ ਰਹੇ ਸੀ। ਜਾਣਕਾਰੀ ਮੁਤਾਬਕ ਦੋਵਾਂ ‘ਤੇ ਹਮਲਾ ਮੋਗਾ ਦੇ ਬਾਹਰੀ ਪਾਸੇ ਬੁੱਗੀਪੁਰਾ ਬਾਈ-ਪਾਸ ‘ਤੇ ਹੋਇਆ। ਬਾਈਪਾਸ ਪਹੁੰਚਦੇ ਹੀ ਕੁਝ ਅਣਪਛਾਤੇ ਲੋਕਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਜ਼ਖ਼ਮੀ ਗੁਰਚੇਤ ਨੇ ਕਰੀਬ 20 ਕਿਲੋਮੀਟਰ ਦੂਰ ਕੋਟ ਈਸੇ ਖ਼ਾਂ ਦੇ ਇੱਕ ਪ੍ਰਾਈਵੇਟ ਹਸਪਤਾਲ ਪਹੁੰਚਣ ਲਈ ਕਾਰ ਭੱਜਾਈ, ਜਿੱਥੇ ਡਾਕਟਰਾਂ ਨੇ ਜੋਬਨਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਗੁਰਚੇਤ ਦੀ ਹਾਲਤ ਗੰਭੀਰ ਵੇਖ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਹਾਲਤ ਨਾਜ਼ੁਕ ਪਰ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਧਰ ਹਮਲੇ ‘ਚ ਮਾਰੇ ਪੱਤਰਕਾਰ ਦੀ ਲਾਸ਼ ਪੋਸਟ-ਮਾਰਟਮ ਲਈ ਜ਼ਿਲ੍ਹੇ ਦੇ ਹਸਪਤਾਲ ਭੇਜੀ ਗਈ। ਇਸ ਦੇ ਨਾਲ ਹੀ ਮੋਗਾ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਕਤਲ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget