ਪੜਚੋਲ ਕਰੋ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ

Ludhiana News: ਲੁਧਿਆਣਾ ਦੇ ਜਗਰਾਓਂ ਪੁਲ ਨੇੜੇ CG ਆਰਮੀ ਕੈਂਪ ਦੇ ਇੱਕ ਜਵਾਨ 'ਤੇ ਆਪਣੇ ਸਾਥੀ ਫੌਜੀ ਦੀ ਪਤਨੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ।

Ludhiana News: ਲੁਧਿਆਣਾ ਦੇ ਜਗਰਾਓਂ ਪੁਲ ਨੇੜੇ CG ਆਰਮੀ ਕੈਂਪ ਦੇ ਇੱਕ ਜਵਾਨ 'ਤੇ ਆਪਣੇ ਸਾਥੀ ਫੌਜੀ ਦੀ ਪਤਨੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਔਰਤ ਦੀ ਸ਼ਿਕਾਇਤ ਦੇ ਅਨੁਸਾਰ ਦੋਸ਼ੀ ਨੇ ਪਹਿਲਾਂ ਪਰਿਵਾਰ ਨੂੰ ਸਰਕਾਰੀ ਕੁਆਰਟਰ ਦਿਵਾਉਣ ਵਿੱਚ ਮਦਦ ਕੀਤੀ ਅਤੇ ਫਿਰ ਇਸ ਤੋਂ ਬਾਅਦ ਫਿਰ ਉਨ੍ਹਾਂ ਦੇ ਘਰ ਆਉਣਾ-ਜਾਣ ਸ਼ੁਰੂ ਕਰ ਦਿੱਤਾ।

ਦੋਹਾਂ ਵਿਚਾਲੇ ਨੇੜਤਾ ਵਧਣ ਤੋਂ ਬਾਅਦ ਦੋਸ਼ੀ ਨੇ ਕਥਿਤ ਤੌਰ 'ਤੇ ਔਰਤ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। 28 ਸਤੰਬਰ ਨੂੰ ਉਸ ਨੇ ਮਹਿਲਾ ਨੂੰ ਆਪਣੇ ਗੈਸਟ ਰੂਮ ਵਿੱਚ ਬੁਲਾਇਆ, ਜਿੱਥੇ ਉਸ ਦੇ ਨਾਲ ਜਬਰਦਸਤੀ ਕਰਨ ਲੱਗ ਪਿਆ।

ਜਦੋਂ ਔਰਤ ਨੇ ਵਿਰੋਧ ਕੀਤਾ, ਤਾਂ ਉਸ ਨੇ ਪਤੀ ਦੇ ਨਾਲ ਤਲਾਕ ਕਰਵਾਉਣ ਦੀ ਧਮਕੀ ਦੇਕੇ ਜਬਰਦਸਤੀ ਕੀਤੀ। ਬਾਅਦ ਵਿੱਚ ਉਸ ਨੇ ਪੁਲਿਸ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ। 1 ਅਕਤੂਬਰ ਨੂੰ, ਡਿਵੀਜ਼ਨ ਨੰਬਰ 5 ਪੁਲਿਸ ਨੇ ਦੋਸ਼ੀ ਵਿਰੁੱਧ ਬੀਐਨਐਸ ਦੀ ਧਾਰਾ 64 ਦੇ ਤਹਿਤ ਮਾਮਲਾ ਦਰਜ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਸਰਕਾਰੀ ਕੁਆਰਟਰ ਦਿਵਾਉਣ ਵਿੱਚ ਕੀਤੀ ਮਦਦ 

ਪੀੜਤ ਔਰਤ ਦਾ ਪਤੀ ਭਾਰਤੀ ਫੌਜ ਵਿੱਚ ਤਾਇਨਾਤ ਹੈ। ਉਸ ਨੂੰ CG ਆਰਮੀ ਕੈਂਪ ਵਿੱਚ ਇੱਕ ਸਰਕਾਰੀ ਕੁਆਰਟਰ ਅਲਾਟ ਕੀਤਾ ਗਿਆ ਸੀ, ਜਿੱਥੇ ਔਰਤ ਆਪਣੀ ਧੀ ਨਾਲ ਰਹਿੰਦੀ ਸੀ। ਕੈਂਪ ਦੀ ਦੇਖਰੇਖ ਅਤੇ ਚਾਰਜ 152 ਸੀ ਰੈਜੀਮੈਂਟ ਵਿੱਚ ਤਾਇਨਾਤ ਇੱਕ 25 ਸਾਲਾ ਸਿਪਾਹੀ ਵਲੋਂ ਕੀਤੀ ਜਾਂਦੀ ਸੀ। ਸ਼ਿਕਾਇਤ ਦੇ ਅਨੁਸਾਰ, ਦੋਸ਼ੀ ਨੇ ਪਰਿਵਾਰ ਨੂੰ ਕੁਆਰਟਰ ਦਿਵਾਉਣ ਵਿੱਚ ਮਦਦ ਕੀਤੀ।

ਮਦਦ ਦੇ ਬਹਾਨੇ ਪਰਿਵਾਰ ਦੇ ਘਰ ਜਾਣਾ ਸ਼ੁਰੂ ਕਰ ਦਿੱਤਾ

ਕੁਆਰਟਰ ਮਿਲਣ ਤੋਂ ਬਾਅਦ, ਦੋਸ਼ੀ ਦੇ ਪਰਿਵਾਰ ਦੇ ਘਰ ਆਉਣਾ-ਜਾਣਾ ਵਧ ਗਿਆ। ਔਰਤ ਦੇ ਅਨੁਸਾਰ, ਉਸਨੇ ਮਦਦ ਅਤੇ ਜ਼ਰੂਰਤ ਦੇ ਬਹਾਨੇ ਉਸ ਦੀ ਦੋਸ਼ੀ ਨਾਲ ਗੱਲਬਾਤ ਹੋਣ ਲੱਗ ਪਈ। ਹੌਲੀ-ਹੌਲੀ ਦੋਹਾਂ ਦੀ ਨੇੜਤਾ ਵੱਧ ਗਈ ਅਤੇ ਉਨ੍ਹਾਂ ਵਿੱਚ ਰਿਲੇਸ਼ਨ ਬਣ ਗਏ।

ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ, ਦੋਸ਼ੀ ਸਿਪਾਹੀ ਵਿਰੁੱਧ 1 ਅਕਤੂਬਰ ਨੂੰ ਬੀਐਨਐਸ ਦੀ ਧਾਰਾ 64 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਅਤੇ ਘਟਨਾ ਦੇ ਆਲੇ ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।

 

Advertisement

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਟਿਕਟ ਨੂੰ ਲੈਕੇ ਸਿਆਸੀ ਘਮਾਸਾਣ! ਇੱਕ ਹੀ ਸੀਟ 'ਤੇ 2 ਬੀਬੀਆਂ ਦਾ ਟਕਰਾਅ, ਭੱਖੀ ਸਿਆਸਤ; ਕੌਣ ਹੋਵੇਗਾ ਉਮੀਦਵਾਰ?
ਪੰਜਾਬ ਕਾਂਗਰਸ 'ਚ ਟਿਕਟ ਨੂੰ ਲੈਕੇ ਸਿਆਸੀ ਘਮਾਸਾਣ! ਇੱਕ ਹੀ ਸੀਟ 'ਤੇ 2 ਬੀਬੀਆਂ ਦਾ ਟਕਰਾਅ, ਭੱਖੀ ਸਿਆਸਤ; ਕੌਣ ਹੋਵੇਗਾ ਉਮੀਦਵਾਰ?
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਪੰਜਾਬ-ਚੰਡੀਗੜ੍ਹ 'ਚ 24 ਤਰੀਕ ਤੱਕ ਡ੍ਰਾਈ ਰਹੇਗਾ ਮੌਸਮ, ਸਵੇਰੇ-ਸ਼ਾਮ ਵਧੇਗੀ ਠੰਡ; ਮੀਂਹ ਦੀ ਕੋਈ ਸੰਭਾਵਨਾ
ਪੰਜਾਬ-ਚੰਡੀਗੜ੍ਹ 'ਚ 24 ਤਰੀਕ ਤੱਕ ਡ੍ਰਾਈ ਰਹੇਗਾ ਮੌਸਮ, ਸਵੇਰੇ-ਸ਼ਾਮ ਵਧੇਗੀ ਠੰਡ; ਮੀਂਹ ਦੀ ਕੋਈ ਸੰਭਾਵਨਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Embed widget