ਪੜਚੋਲ ਕਰੋ

ਫਰੀਦਕੋਟ 'ਚ ਖਰਾਬ ਵੈਂਟੀਲੇਟਰਾਂ ਨੂੰ ਠੀਕ ਕਰਨ ਲਈ ਆਰਮੀ ਦੇ ਮਾਹਰਾਂ ਨੇ ਸੰਭਾਲੀ ਕਮਾਨ

ਇਸੇ ਦੇ ਚੱਲਦੇ ਜਿੱਥੇ ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਵੱਲੋਂ ਇਨ੍ਹਾਂ ਵੈਂਟੀਲੇਟਰਾਂ ਦੀ ਕੁਆਲਟੀ 'ਤੇ ਸਵਾਲ ਉਠਾਏ ਗਏ ਸਨ, ਉੱਥੇ ਹੀ ਇਨ੍ਹਾਂ ਨੂੰ ਠੀਕ ਕਰਨ ਲਈ ਕੰਪਨੀ ਦੇ ਇੰਜਨੀਅਰਾਂ ਨੂੰ ਵੀ ਬੁਲਾਇਆ ਗਿਆ ਸੀ।

ਫਰੀਦਕੋਟ: ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ (GGS Medical Hospital) ਦੇ ਖਰਾਬ ਪਏ ਵੈਂਟੀਲੇਟਰਾਂ (faulty ventilators) ਨੂੰ ਠੀਕ ਕਰਨ ਲਈ ਆਰਮੀ ਦੇ ਮਾਹਰਾਂ (Army team) ਨੇ ਕਮਾਨ ਸੰਭਾਲ ਲਈ ਹੈ। ਆਰਮੀ ਦੀ ਟੀਮ ਫਰੀਦਕੋਟ (Faridkot) ਪਹੁੰਚ ਗਈ ਹੈ ਪਰ ਮੀਡੀਆ ਨਾਲ ਗੱਲਬਾਤ ਤੋਂ ਦੂਰੀ ਬਣਾਈ ਰੱਖੀ।

ਦੱਸ ਦਈਏ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕੇਅਰ ਸਕੀਮ (Prime Minister's Care Scheme) ਰਾਹੀਂ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਦਿੱਤੇ ਗਏ 70 ਦੇ ਕਰੀਬ ਵੈਂਟੀਲੇਟਰਾਂ ਖਰਾਬ ਪਾਏ ਗਏ ਸੀ। ਇਹ ਮਾਮਲਾ ਬੀਤੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਬਣਿਆ ਹੋਇਆ ਹੈ।

ਇਸੇ ਦੇ ਚੱਲਦੇ ਜਿੱਥੇ ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਵੱਲੋਂ ਇਨ੍ਹਾਂ ਵੈਂਟੀਲੇਟਰਾਂ ਦੀ ਕੁਆਲਟੀ 'ਤੇ ਸਵਾਲ ਉਠਾਏ ਗਏ ਸਨ, ਉੱਥੇ ਹੀ ਇਨ੍ਹਾਂ ਨੂੰ ਠੀਕ ਕਰਨ ਲਈ ਕੰਪਨੀ ਦੇ ਇੰਜਨੀਅਰਾਂ ਨੂੰ ਵੀ ਬੁਲਾਇਆ ਗਿਆ ਸੀ ਪਰ ਹਾਲੇ ਤੱਕ ਵੀ ਇਨ੍ਹਾਂ ਵੈਂਟੀਲੇਟਰਾਂ ਵਿੱਚੋਂ ਵੱਡੀ ਗਿਣਤੀ ਵੈਂਟੀਲੇਟਰ ਖਰਾਬ ਪਏ ਹਨ।

ਫਰੀਦਕੋਟ 'ਚ ਖਰਾਬ ਵੈਂਟੀਲੇਟਰਾਂ ਨੂੰ ਠੀਕ ਕਰਨ ਲਈ ਆਰਮੀ ਦੇ ਮਾਹਰਾਂ ਨੇ ਸੰਭਾਲੀ ਕਮਾਨ

ਹੁਣ ਹਾਲ ਹੀ ਵਿੱਚ ਇਨ੍ਹਾਂ ਖਰਾਬ ਪਏ ਵੈਂਟੀਲੇਟਰਾਂ ਨੂੰ ਠੀਕ ਕਰਨ ਦਾ ਜਿੰਮਾ ਭਾਰਤੀ ਫੌਜ ਨੇ ਸੰਭਾਲ ਲਿਆ। ਆਰਮੀ ਦੀ ਟੀਮ ਫਰੀਦਕੋਟ ਵੀ ਪਹੁੰਚ ਚੁੱਕੀ ਹੈ ਜਿਸ ਦੀ ਪੁਸ਼ਟੀ ਜੀਜੀਐਸ ਮੈਡੀਕਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਕੀਤੀ।

ਮੈਡੀਕਲ ਸੁਪਰਡੈਂਟ ਡਾ. ਸਿਲੇਖ ਮਿੱਤਲ ਨੇ ਕਿਹਾ ਕਿ ਪੀਐਮ ਕੇਅਰ ਰਾਹੀਂ ਉਨ੍ਹਾਂ ਨੂੰ 70 ਦੇ ਕਰੀਬ ਵੈਂਟੀ ਲੇਟਰ 2 ਵੱਖ-ਵੱਖ ਕੰਪਨੀਆਂ ਤੇ ਮਿਲੇ ਸਨ ਜੋ ਥੋੜ੍ਹਾ-ਬਹੁਤਾ ਕੰਮ ਕਰਨ ਤੋਂ ਬਾਅਦ ਖਰਾਬ ਹੋ ਗਏ ਸਨ। ਇਨ੍ਹਾਂ ਵਿੱਚੋਂ ਬਹੁਤਿਆਂ ਨੂੰ ਤਾਂ ਕੰਪਨੀ ਦੇ ਇੰਜਨੀਅਰਾਂ ਨੇ ਠੀਕ ਕਰ ਲਿਆ ਪਰ ਕੁਝ ਹਾਲੇ ਵੀ ਖਰਾਬ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਠੀਕ ਕਰਨ ਲਈ ਆਰਮੀਂ ਦੇ ਮਾਹਰਾਂ ਨੇ ਸੰਪਰਕ ਕੀਤਾ ਸੀ। ਅੱਜ ਆਰਮੀ ਦੇ ਮਾਹਰਾਂ ਦੀ ਟੀਮ ਸਾਡੇ ਕੋਲ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਥੇ ਆਰਮੀਂ ਦੇ ਮਾਹਰ ਖਰਾਬ ਪਏ ਵੈਂਟੀਲੇਟਰਾਂ ਨੂੰ ਠੀਕ ਕਰਨਗੇ, ਉੱਥੇ ਹੀ ਹਸਪਤਾਲ ਦੇ ਹੋਰ ਖਰਾਬ ਪਏ ਉਪਕਰਨਾਂ ਨੂੰ ਵੀ ਠੀਕ ਕਰਨਗੇ।

ਇਹ ਵੀ ਪੜ੍ਹੋ: ਮੁੱਕੀਆਂ ਉਡੀਕਾਂ! Kapil Sharma ਦੀ ਵਾਪਸੀ, ਇਸ ਵਾਰ ਖੂਬ ਹਸਾਉਣਗੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget