ਪੜਚੋਲ ਕਰੋ

ਸਰਹੱਦ 'ਤੇ ਪਹੁੰਚੀ ਫੌਜ, ਲੋਕਾਂ ਦੇ ਸਾਹ ਸੁੱਕੇ

ਫਿਰੋਜ਼ਪੁਰ: ਉੜੀ ਹਮਲੇ ਨੂੰ ਲੈ ਕੇ ਭਾਰਤ-ਪਾਕਿ ਸਰਹੱਦ `ਤੇ ਮਾਹੌਲ ਤਣਾਅ ਵਾਲ ਹੈ। ਪੰਜਾਬ ਨਾਲ ਲੱਗਦੀ ਸਰਹੱਦ `ਤੇ ਬੀ.ਐਸ.ਐਫ. ਜਵਾਨਾਂ ਦੀਆਂ ਟੁਕੜੀਆਂ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਗਿਆ ਸੀ। ਹੁਣ ਆਰਮੀ ਵੱਲੋਂ ਵੀ ਫਿਰੋਜ਼ਪੁਰ ਬਾਰਡਰ ਇਲਾਕੇ ਦੀ ਰੈਕੀ ਕਰਨੀ ਸ਼ੁਰੂ ਕਰਦਿਆਂ ਬੰਕਰਾਂ ਦੀ ਸਾਫ-ਸਫਾਈ ਆਰੰਭ ਦਿੱਤੀ ਹੈ। ਹਾਲਾਤ ਨੂੰ ਦੇਖਦਿਆਂ ਸਰਹੱਦ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਇਹ ਲੋਕ 1965 ਤੇ 1971 ਦੀ ਜੰਗ ਨੂੰ ਯਾਦ ਕਰ ਕਾਫੀ ਫਿਕਰਮੰਦ ਹਨ। ਦੋਵਾਂ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਕਰਕੇ ਲੋਕਾਂ ਦੀ ਜਾਨ ਮੁੱਠੀ ਵਿੱਚ ਆਈ ਹੋਈ ਹੈ। ਲੜਾਈ ਦੀ ਹਾਲਤ ਵਿੱਚ ਇਨ੍ਹਾਂ ਲੋਕਾਂ ਦੀ ਜ਼ਿੰਦਗੀ ਨਰਕ ਬਣ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ 1971 ਦੌਰਾਨ ਹੋਈ ਭਾਰਤ-ਪਾਕਿ ਜੰਗ ਦੌਰਾਨ ਦੋਵਾਂ ਦੇਸ਼ਾਂ ਦਾ ਕਾਫੀ ਨੁਕਸਾਨ ਹੋਇਆ ਸੀ। ਪਿੰਡ ਰਾਜੋਕੇ ਦੇ ਵਜ਼ੀਰ ਸਿੰਘ ਨੇ ਦੱਸਿਆ ਕਿ 1965 ਵਿੱਚ ਦੀ ਲੜਾਈ ਵਿੱਚ ਆਪਣੀ ਅੱਖੀਂ ਬੰਬਾਰੀ ਨਾਲ ਹੋਈ ਤਬਾਹੀ ਦੇਖ ਚੁੱਕੇ ਹਨ। ਹੁਣ ਉਹ ਵਕਤ ਯਾਦ ਕਰਕੇ ਮਨਾਂ ਵਿੱਚ ਖੌਫ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦੌਰਾਨ ਉਨ੍ਹਾਂ ਨੂੰ ਪਹਿਲਾਂ ਹੀ ਆਪਣੇ ਘਰ ਛੱਡਣੇ ਪਏ ਸਨ ਤੇ ਜੇਕਰ ਹੁਣ ਵੀ ਹਾਲਾਤ ਵਿਗੜਦੇ ਹਨ ਤਾਂ ਉਨ੍ਹਾਂ ਨੂੰ ਮਜ਼ਬੂਰਨ ਆਪਣੇ ਘਰ ਛੱਡਣੇ ਪੈਣਗੇ। ਮਿਲੀ ਜਾਣਕਾਰੀ ਮੁਤਾਬਕ ਬੀ.ਐਸ.ਐਫ ਤੇ ਆਰਮੀ ਨੇ ਸਰਹੱਦ 'ਤੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਿਛਲੇ ਦਿਨ ਤੋਂ ਬੀ.ਐਸ.ਐਫ ਨੇ ਹੂਸੈਨੀਵਾਲਾ ਸਰਹੱਦ `ਤੇ ਜਵਾਨਾਂ ਦੀ ਤਾਇਨਾਤੀ ਵਧਾਉਂਦਿਆਂ ਪੈਟਰੋਲਿੰਗ ਵਿੱਚ ਵਾਧਾ ਕੀਤਾ ਸੀ। ਹੁਣ ਆਰਮੀ ਵੱਲੋਂ ਸਰਹੱਦੀ ਇਲਾਕੇ ਵਿੱਚ ਸਰਗਰਮੀ ਵਧਾ ਦਿੱਤੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget