ਪੜਚੋਲ ਕਰੋ

ਫੌਜ ਨੇ ਪਠਾਨਕੋਟ ਸੈਕਟਰ ਤੋਂ ਫੜਿਆ ਪਾਕਿਸਤਾਨੀ ਕਬੂਤਰ, ਏਜੰਸੀਂ ਚੌਕਸ

ਕਬੂਤਰ ਦੇ ਖੰਭਾਂ 'ਤੇ ਸਿਆਲਕੋਟ ਗਰੁਪ ਦਾ ਨਾਂ ਦੀ ਮੋਹਰ ਲੱਗੀ ਹੈ, ਜਦਕਿ ਉਸ ਚੋਂ ਕੋਈ ਚਿਪ ਜਾਂ ਉਪਕਰਣ ਨਹੀਂ ਮਿਲਿਆ।

ਪਠਾਨਕੋਟ: ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਬਮਿਆਲ ਸੈਕਟਰ 'ਚ ਸ਼ਨੀਵਾਰ ਸਵੇਰੇ ਇੱਕ ਪਾਕਿਸਤਾਨੀ ਕਬੂਤਰ ਨੂੰ ਫੜਿਆ ਗਿਆ ਹੈ। ਪਠਾਨਕੋਟ ਜ਼ਿਲ੍ਹਾ ਲੰਬੇ ਸਮੇਂ ਤੋਂ ਪਾਕਿਸਤਾਨੀ ਅੱਤਵਾਦੀਆਂ ਦਾ ਨਿਸ਼ਾਨਾ ਰਿਹਾ ਹੈ। ਸਿਆਲਕੋਟ ਵਿੱਚ ਪਾਕਿਸਤਾਨੀ ਕਬੂਤਰ 'ਤੇ ਮੋਹਰ ਲੱਗੀ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਐਸਐਫ ਨੇ ਇਹ ਕਾਰਵਾਈ ਕੀਤੀ ਹੈ। ਫੌਜ ਨੇ ਪਠਾਨਕੋਟ ਸੈਕਟਰ ਤੋਂ ਫੜਿਆ ਪਾਕਿਸਤਾਨੀ ਕਬੂਤਰ, ਏਜੰਸੀਂ ਚੌਕਸ ਬੁੱਧਵਾਰ ਰਾਤ ਨੂੰ ਵੀ ਇਸ਼ ਤਰ੍ਹਾਂ ਦੀ ਘਟਨਾ ਵਾਪਰੀ ਸੀ। ਗਸ਼ਤ ਦੌਰਾਨ ਬੀਐਸਐਫ ਨੇ ਟਿੰਡਾ ਫਾਰਵਰਡ ਪੋਸਟ ਨੇੜੇ ਪਾਕਿਸਤਾਨ ਤੋਂ ਆ ਰਹੇ ਲਾਈਟ ਵਾਲੇ ਗੁਬਾਰੇ ਫੜੇ। ਸ਼ਨੀਵਾਰ ਨੂੰ ਹੋਈ ਇਸ ਘਟਨਾ ਸਬੰਧੀ ਪਠਾਨਕੋਟ ਦੇ ਐਸਪੀ ਆਪ੍ਰੇਸ਼ਨ ਹੇਮਪਸ਼ਪ ਸ਼ਰਮਾ ਨੇ ਦੱਸਿਆ ਕਿ ਇੱਕ ਕਬੂਤਰ ਵਾਰ-ਵਾਰ ਖੇਤਰ ਵਿੱਚ ਚੱਕਰ ਕੱਟ ਰਿਹਾ ਸੀ। ਇਹ ਦੇਖ ਕੇ ਬੀਐਸਐਫ ਦੇ ਜਵਾਨ ਚੌਕਸ ਹੋ ਗਏ ਅਤੇ ਉਨ੍ਹਾਂ ਨੇ ਉਸ ਨੂੰ ਫੜ ਲਿਆ। ਕਬੂਤਰ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਇਹ ਪਾਕਿਸਤਾਨ ਤੋਂ ਭੇਜਿਆ ਗਿਆ ਹੈ। ਦੱਸ ਦਈਏ ਕਿ ਮੁਢਲੀ ਜਾਂਚ ਮੁਤਾਬਕ ਇਸ ਦੇ ਖੰਭ 'ਤੇ ਸਿਆਲਕੋਟ ਗਰੁੱਪ ਦੇ ਨਾਂ ਦੀ ਮੁਹਰ ਲੱਗੀ ਸੀ। ਸੁਰੱਖਿਆ ਏਜੰਸੀਆਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ ਕਿ ਕਬੂਤਰ ਵਿਚ ਕੋਈ ਚਿੱਪ ਜਾਂ ਉਪਕਰਣ ਤਾਂ ਨਹੀਂ ਹੈ। ਕਬੂਤਰ ਨੂੰ ਸਕੈਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਬੂਤਰ ਦੀਆਂ ਗਤੀਵਿਧੀਆਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨੀ ਸੰਘਰਸ਼ 'ਚ ਕਾਰ ਸੇਵਾ ਕਮੇਟੀਆਂ ਵੀ ਸੰਭਾਲਿਆ ਮੋਰਚਾ, ਧਰਨੇ ਤੇ 24 ਘੰਟੇ ਲੰਗਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget