ਪੜਚੋਲ ਕਰੋ

ਪਠਾਨਕੋਟ 'ਚ ਫੌਜ ਦਾ ਟਰੱਕ ਹਾਦਸੇ ਦਾ ਸ਼ਿਕਾਰ, ਡੂੰਘੀ ਖੱਡ 'ਚ ਡਿੱਗਿਆ ਵਾਹਨ

ਪੰਜਾਬ ਦੇ ਪਠਾਨਕੋਟ 'ਚ ਫੌਜ ਦਾ ਟਰੱਕ ਹਾਦਸਾਗ੍ਰਸਤ ਹੋ ਗਿਆ। ਸਥਾਨਕ ਲੋਕਾਂ ਨੇ ਜ਼ਖਮੀ ਜਵਾਨਾਂ ਨੂੰ ਡੂੰਘੀ ਖੱਡ ਚੋਂ ਬਾਹਰ ਕੱਢਿਆ। ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ।

ਪਠਾਨਕੋਟ:  ਫੌਜ ਦਾ ਟਰੱਕ ਹਿਮਾਚਲ ਅਤੇ ਪੰਜਾਬ ਸਰਹੱਦ 'ਤੇ ਚੱਕੀ ਪੁਲੀ ਤੋਂ 100 ਫੁੱਟ ਡੂੰਘੀ ਖੱਡ 'ਚ ਡਿੱਗ ਗਿਆ। ਹਾਦਸੇ ਦਾ ਕਾਰਨ ਟਰੱਕ ਦੀ ਬਰੇਕ ਫੇਲ ਹੋਣਾ ਦੱਸਿਆ ਜਾ ਰਿਹਾ ਹੈ। ਹਾਦਸੇ 'ਚ ਤਿੰਨ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਫੌਜ ਦੀ ਗੱਡੀ ਨੂੰ ਹੇਠਾਂ ਡਿੱਗਦੇ ਦੇਖਿਆ ਤਾਂ ਉਹ ਤੁਰੰਤ ਭੱਜੇ ਅਤੇ ਗੱਡੀ ਵਿੱਚ ਫਸੇ ਜਵਾਨਾਂ ਨੂੰ ਬਾਹਰ ਕੱਢਿਆ।

ਸਥਾਨਕ ਲੋਕਾਂ ਦੀ ਮਦਦ ਨਾਲ ਫੌਜ ਦੀ ਟੀਮ ਨੇ ਜ਼ਖਮੀ ਜਵਾਨਾਂ ਨੂੰ ਮਿਲਟਰੀ ਹਸਪਤਾਲ 'ਚ ਭਰਤੀ ਕਰਵਾਇਆ। ਚਸ਼ਮਦੀਦਾਂ ਮੁਤਾਬਕ ਜਵਾਨਾਂ ਦੇ ਮੂੰਹੋਂ ਖੂਨ ਵਹਿ ਰਿਹਾ ਸੀ। ਹਾਦਸੇ 'ਚ ਫੌਜ ਦੀ ਗੱਡੀ ਦਾ ਡਰਾਈਵਰ ਮੁਹੰਮਦ ਨਾਜ਼ਿਮ ਅਲੀ ਖ਼ਾਨ, ਸਹਿ-ਡਰਾਈਵਰ ਵਿਸ਼ਨੂੰ ਅਤੇ ਵਿਜੇਂਦਰ ਕੁਮਾਰ ਜ਼ਖਮੀ ਹੋ ਗਏ। ਸਾਰੇ ਜਵਾਨ ਮੀਰਥਲ ਵਿਖੇ ਫੌਜ ਦੀ 164 ਫੀਲਡ ਵਰਕਸ਼ਾਪ ਵਿੱਚ ਕੰਮ ਕਰ ਰਹੇ ਸੀ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਟੋਏ ਚੋਂ ਕੱਢੇ ਗਏ ਜਵਾਨਾਂ ਨੂੰ ਪਾਣੀ ਪਿਲਾਇਆ। ਉਨ੍ਹਾਂ ਨੇ ਇਸ ਦੀ ਸੂਚਨਾ ਪਠਾਨਕੋਟ ਆਰਮੀ ਸਟੇਸ਼ਨ ਨੂੰ ਦਿੱਤੀ। ਆਰਮੀ ਸਟੇਸ਼ਨ ਤੋਂ ਫੌਜ ਦੇ ਜਵਾਨ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਤਿੰਨ ਜ਼ਖਮੀ ਜਵਾਨਾਂ ਨੂੰ ਮੌਕੇ 'ਤੇ ਮੁੱਢਲੀ ਮਦਦ ਦੇਣ ਤੋਂ ਬਾਅਦ ਆਪਣੇ ਨਾਲ ਲੈ ਗਏ।

ਫੌਜ ਦੇ ਜਵਾਨ ਨਦੀ 'ਚ ਡਿੱਗੇ ਵਾਹਨ ਨੂੰ ਰਿਕਵਰੀ ਵਾਹਨ 'ਚੋਂ ਕੱਢਣ 'ਚ ਜੁਟੇ ਹੋਏ ਹਨ। ਇੱਕ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਪੁਲ ਨੇੜੇ ਖੜ੍ਹੀ ਕੀਤੀ ਸੀ ਜਦੋਂ ਪਿੱਛੇ ਤੋਂ ਆ ਰਹੀ ਫੌਜ ਦੀ ਗੱਡੀ ਨੇ ਪੁਲ ਦੀ ਰੇਲਿੰਗ ਤੋੜ ਕਰੀਬ 100 ਫੁੱਟ ਹੇਠਾਂ ਖਾਈ ਵਿਚ ਜਾ ਡਿੱਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਇਦ ਗੱਡੀ ਦੀ ਬ੍ਰੇਕ ਫੇਲ ਹੋ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਫੌਜ ਦੇ ਨਾਲ-ਨਾਲ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚੀ।

ਇਹ ਵੀ ਪੜ੍ਹੋ: ਅਮਰੀਕਾ ਦੇ ਹਿਊਸਟਨ 'ਚ ਲੋਕਾਂ 'ਤੇ ਗੋਲੀਬਾਰੀ, 13 ਜ਼ਖ਼ਮੀ ਤੇ ਇੱਕ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋਕੰਗਨਾ ਰਣੌਤ ਨੂੰ ਪੰਜਾਬ ਵਲੋਂ ਗਿਫ਼ਟ , ਖੁਸ਼ ਹੋਈ ਪੰਗੇ ਲੈਣ ਵਾਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget