ਪੜਚੋਲ ਕਰੋ

ਪੰਜਾਬ 'ਚ ਲੋਕ ਸਭਾ ਚੋਣਾਂ ਦੌਰਾਨ 64.62 ਫ਼ੀਸਦ ਮੱਤਦਾਨ

ਸ਼ਾਮ ਸੱਤ ਵਜੇ ਤਕ ਪੰਜਾਬ ਵਿੱਚ ਤਕਰੀਬਨ 64.62 ਫ਼ੀਸਦ ਵੋਟਿੰਗ ਹੋਈ ਅਤੇ ਚੰਡੀਗੜ੍ਹ ਵਿੱਚ 63.75 ਫ਼ੀਸਦ ਮੱਤਦਾਨ ਹੋਇਆ।

ਚੰਡੀਗੜ੍ਹ: ਪੰਜਾਬ ਤੇ ਚੰਡੀਗੜ੍ਹ ਸਮੇਤ ਦੇਸ਼ ਦੇ 8 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਚੱਲ ਰਹੀ ਹੈ। ਕਈ ਥਾਈਂ ਹਿੰਸਾ ਦੀਆਂ ਖ਼ਬਰਾਂ ਦੇ ਬਾਵਜੂਦ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਤੇ ਚੰਡੀਗੜ੍ਹ ਦੇ ਚੋਣ ਖੇਤਰ ਵਿੱਚ ਵੋਟਾਂ ਪੈ ਰਹੀਆਂ ਹਨ। ਰਾਤ ਨੌਂ ਵਜੇ ਤਕ ਪੰਜਾਬ ਵਿੱਚ ਤਕਰੀਬਨ 64.62 ਫ਼ੀਸਦ ਵੋਟਿੰਗ ਹੋਈ ਅਤੇ ਚੰਡੀਗੜ੍ਹ ਵਿੱਚ 63.75 ਫ਼ੀਸਦ ਮੱਤਦਾਨ ਹੋਇਆ। ਲੋਕ ਸਭਾ ਹਲਕਾ ਵਾਰ ਵੋਟ ਫ਼ੀਸਦ:
  1. ਗੁਰਦਾਸਪੁਰ: 69.30%
  2. ਅੰਮ੍ਰਿਤਸਰ: 56.35%
  3. ਖਡੂਰ ਸਾਹਿਬ: 64.17%
  4. ਜਲੰਧਰ: 62.48%
  5. ਹੁਸ਼ਿਆਰਪੁਰ: 60.92%
  6. ਅਨੰਦਪੁਰ ਸਾਹਿਬ: 63.09%
  7. ਲੁਧਿਆਣਾ: 59.31%
  8. ਫ਼ਤਹਿਗੜ੍ਹ ਸਾਹਿਬ: 64.78%
  9. ਫ਼ਰੀਦਕੋਟ: 62.74%
  10. ਫ਼ਿਰੋਜ਼ਪੁਰ: 66.39%
  11. ਬਠਿੰਡਾ: 73.90%
  12. ਸੰਗਰੂਰ: 70.74%
  13. ਪਟਿਆਲਾ: 65.80%
ਪੰਜਾਬ ਦੇ ਕੁਝ ਹਿੱਸਿਆਂ ਵਿੱਚ ਵੋਟਾਂ ਦੌਰਾਨ ਹਿੰਸਾ ਹੋਣ ਦੀਆਂ ਖ਼ਬਰਾਂ ਹਨ। ਤਰਨ ਤਾਰਨ ਵਿੱਚ ਇੱਕ ਕਤਲ ਦੀ ਖ਼ਬਰ ਹੈ। ਤਲਵੰਡੀ ਸਾਬੋ ਵਿੱਚ ਇੱਕ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਨੂੰ ਗੋਲ਼ੀ ਮਾਰ ਜ਼ਖ਼ਮੀ ਕੀਤਾ ਗਿਆ ਹੈ। ਇਲਜ਼ਾਮ ਕਾਂਗਰਸ 'ਤੇ ਲੱਗ ਰਹੇ ਹਨ। ਸੰਗਰੂਰ ਦੇ ਪਿੰਡ ਈਲਾਵਾਲ ਵਿੱਚ ਵੀ ਝੜਪ ਦੀ ਖ਼ਬਰ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਵਿੱਚ ਪੋਲਿੰਗ ਬੂਥ ਵਿੱਚ ਖੜ੍ਹੇ ਹੋਣ ਕਰਕੇ ਝਗੜਾ ਹੋ ਗਿਆ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਹਲਕੇ ਬਲ ਦੀ ਵਰਤੋਂ ਕਰਨੀ ਪਈ। ਵੋਟਿੰਗ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਕੁਝ ਹੀ ਸਮੇਂ ਤਕ ਪੰਜਾਬ ਵਿੱਚ ਵੋਟਿੰਗ ਫ਼ੀਸਦ ਦੀ ਪੂਰੀ ਜਾਣਕਾਰੀ ਮਿਲ ਜਾਵੇਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget