ਪੜਚੋਲ ਕਰੋ

ਅੰਬਾਲਾ-ਅੰਮ੍ਰਿਤਸਰ ਦਰਮਿਆਨ 80 ਤੋਂ ਵੱਧ ਰੇਲਾਂ ਰੱਦ

ਭਾਰਤੀ ਰੇਲਵੇ ਦੇ ਅਹਿਮ ਤੇ ਰੁੱਝੇ ਹੋਏ ਰੂਟ ਅੰਬਾਲਾ ਤੋਂ ਅੰਮ੍ਰਿਤਸਰ ਅੱਜ ਬੰਦ ਕੀਤਾ ਗਿਆ ਹੈ, ਜਿਸ ਕਾਰਨ ਨਾਲ ਹਜ਼ਾਰਾਂ ਮੁਸਾਫਰ ਖੱਜਲ ਖੁਆਰ ਹੋ ਰਹੇ ਹਨ। ਇਸ ਮਾਰਗ 'ਤੇ ਤਕਰੀਬਨ 84 ਰੇਲਾਂ ਨੂੰ ਰੱਦ ਕੀਤਾ ਗਿਆ ਹੈ ਅਤੇ ਕਈਆਂ ਦੇ ਰੂਟ ਵੀ ਬਦਲੇ ਗਏ ਹਨ।

ਚੰਡੀਗੜ੍ਹ: ਭਾਰਤੀ ਰੇਲਵੇ ਦੇ ਅਹਿਮ ਤੇ ਰੁੱਝੇ ਹੋਏ ਰੂਟ ਅੰਬਾਲਾ ਤੋਂ ਅੰਮ੍ਰਿਤਸਰ ਅੱਜ ਬੰਦ ਕੀਤਾ ਗਿਆ ਹੈ, ਜਿਸ ਕਾਰਨ ਨਾਲ ਹਜ਼ਾਰਾਂ ਮੁਸਾਫਰ ਖੱਜਲ ਖੁਆਰ ਹੋ ਰਹੇ ਹਨ। ਇਸ ਮਾਰਗ 'ਤੇ ਤਕਰੀਬਨ 84 ਰੇਲਾਂ ਨੂੰ ਰੱਦ ਕੀਤਾ ਗਿਆ ਹੈ ਅਤੇ ਕਈਆਂ ਦੇ ਰੂਟ ਵੀ ਬਦਲੇ ਗਏ ਹਨ। ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਰੇਲਵੇ ਵਿਭਾਗ ਦੀ ਅੰਬਾਲਾ ਡਿਵੀਜ਼ਨ ਅਧੀਨ ਆਉਂਦੇ ਸਾਧੂਗੜ੍ਹ ਅਤੇ ਸਰਾਏਬੰਜਾਰਾ ਰੇਲਵੇ ਸਟੇਸ਼ਨਾਂ ਨੇੜੇ ਇਸ ਮਾਰਗ ’ਤੇ ਬਣਾਏ ਜਾ ਰਹੇ ਜ਼ਮੀਨਦੋਜ਼ ਪੁਲਾਂ ਦੀ ਉਸਾਰੀ ਕਾਰਨ ਅਜਿਹਾ ਕੀਤਾ ਗਿਆ ਹੈ। ਰਾਜਪੁਰਾ ਰੇਲਵੇ ਸਟੇਸ਼ਨ ਮਾਸਟਰ ਅਸ਼ੋਕ ਆਰੀਆ ਨੇ ਦੱਸਿਆ ਕਿ 29 ਜੂਨ ਨੂੰ ਇੱਕ ਦਿਨ ਲਈ ਅੰਬਾਲਾ ਤੋਂ ਲੁਧਿਆਣਾ ਜਾਣ ਵਾਲੀ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਉਸਾਰੀ ਕਾਰਨ ਖੇਤਰ ਵਿੱਚੋਂ ਗੁਜ਼ਰਨ ਵਾਲੀਆਂ 84 ਮੇਲ ਤੇ ਐਕਸਪ੍ਰੈੱਸ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ। ਇਸੇ ਤਰ੍ਹਾਂ ਦੋ ਦਰਜਨ ਯਾਤਰੂ ਰੇਲ ਗੱਡੀਆਂ ਤੋਂ ਇਲਾਵਾ ਮਾਲ ਗੱਡੀਆਂ ਦੀ ਆਵਾਜਾਈ ਵੀ ਬੰਦ ਰਹੇਗੀ। ਆਰੀਆ ਨੇ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਕੁਝ ਮੇਲ ਅਤੇ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਬਦਲਵੇਂ ਮਾਰਗ ਤੋਂ ਲੰਘਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget