ਪੜਚੋਲ ਕਰੋ

ਕਰਤਾਰਪੁਰ ਨੇੜਿਓਂ ਅੱਤਵਾਦੀ ਸੰਗਠਨਾਂ ਦੀ ਮਦਦ ਕਰਨ ਵਾਲਾ ਏਜੰਟ ਗ੍ਰਿਫ਼ਤਾਰ

ਜਲੰਧਰ ਦੇਹਾਤੀ ਪੁਲਿਸ ਨੇ ਪਾਕਿ ਖੁਫੀਆ ਏਜੰਸੀ ਆਈਐਸਆਈ ਸਣੇ ਕਈ ਅੱਤਵਾਦੀ ਸੰਗਠਨਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੀ ਅਹਿਮ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਏਜੰਟ ਦਾ ਰਿਮਾਂਡ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਲੰਧਰ: ਇੱਥੇ ਦੀ ਦੇਹਾਤੀ ਪੁਲਿਸ ਨੇ ਪਾਕਿ ਖੁਫੀਆ ਏਜੰਸੀ ਆਈਐਸਆਈ ਸਣੇ ਕਈ ਅੱਤਵਾਦੀ ਸੰਗਠਨਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੀ ਅਹਿਮ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਕਰਤਾਰਪੁਰ ਦੇ ਪਿੰਡ ਭਤੀਜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਏਜੰਟ ਦਾ ਰਿਮਾਂਡ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦਾ ਨਾਂ ਹਰਪਾਲ ਸਿੰਘ ਹੈ, ਜੋ ਪਾਕਿਸਤਾਨ ‘ਚ ਬੈਠੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੋਪਾਲ ਚਾਵਲਾ, ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਰਣਜੀਤ ਸਿੰਘ ਨੀਟਾ ਤੇ ਕੁਲਵੰਤ ਸਿੰਘ ਮਠੜਾ, ਨੈਸ਼ਨਲ ਹਿਊਮਨ ਰਾਈਟਸ ਯੂਕੇ ਦੇ ਮੈਂਬਰ ਪਰਮਜੀਤ ਸਿੰਘ ਗਰੇਵਾਲ ਸਣੇ ਕਈ ਸੰਗਠਨਾਂ ਨੂੰ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਂਦਾ ਸੀ। ਪੁਲਿਸ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਦਾ ਪਿਤਾ ਤੇ ਮਾਂ ਆਦਮਪੁਰ ਬੇਸ ‘ਚ ਕੰਟ੍ਰੈਕਟ ‘ਤੇ ਕੰਮ ਕਰਦੇ ਸੀ। ਉਨ੍ਹਾਂ ਤੋਂ ਬਾਅਦ ਉਸ ਨੂੰ ਇੱਥੇ ਕੰਟ੍ਰੈਕਟ ‘ਤੇ ਬਤੌਰ ਚੌਕੀਦਾਰੀ ਦਾ ਕੰਮ ਮਿਲ ਗਿਆ। ਇਸ ਨੇ ਉੱਥੇ ਕਿਹੜੀ ਜਾਣਕਾਰੀ ਭੇਜੀ ਹੈ, ਇਸ ‘ਤੇ ਅਜੇ ਜਾਂਚ ਚੱਲ ਰਹੀ ਹੈ। ਪੁਲਿਸ ਨੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਪਿੰਡ ‘ਚ ਛਾਪੇਮਾਰੀ ਕਰ ਹਰਪਾਲ ਨੂੰ ਗ੍ਰਿਫ਼ਤਾਰ ਕੀਤਾ ਜਿਸ ਪਾਸੋਂ ਇੱਕ ਮੋਬਾਈਲ ਤੇ ਹੋਰ ਕਈ ਦਸਤਾਵੇਜ਼ ਬਰਾਮਦ ਹੋਏ ਹਨ ਜਿਨ੍ਹਾਂ ਦੀ ਜਾਂਚ ਕਰਵਾਈ ਜਾ ਰਹੀ ਹੈ।

ਟਾਪ ਹੈਡਲਾਈਨ

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget