ਪੜਚੋਲ ਕਰੋ

ਗ੍ਰਿਫਤਾਰ ਨਸ਼ਾ ਤਸਕਰ ਪੈਸੇ ਮਿਲਣ ਉਪਰੰਤ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।


ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।


ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3  ਅਧੀਨ ਕੇਸ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget