ਪੜਚੋਲ ਕਰੋ

ਨਸ਼ਾ ਤਸਕਰੀ ਕੇਸ 'ਚ ਫੜੇ ਥਾਣੇਦਾਰ ਦੀ ਮੌਤ ਅਜੇ ਬੁਝਾਰਤ

ਐਸਟੀਐਫ ਦੀ ਹਿਰਾਸਤ ਵਿੱਚ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ ਅਜੇ ਬੁਝਾਰਤ ਬਣੀ ਹੋਈ ਹੈ। ਪੁਲਿਸ ਨੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਕਰਾਰ ਦੇ ਕੇ ਧਾਰਾ 176 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਨੇ ਫ਼ਿਲਹਾਲ ਕਿਸੇ ਵੀ ਐਸਟੀਐਫ ਦੇ ਮੁਲਾਜ਼ਮ ਖਿਲਾਫ਼ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਮਾਮਲੇ ਦੀ ਜੁਡੀਸ਼ਲ ਜਾਂਚ ਵੀ ਹੋਵੇਗੀ ਜਿਸ ਨੂੰ ਅੰਮ੍ਰਿਤਸਰ ਦੇ ਜੱਜ ਲੀਡ ਕਰਨਗੇ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੌਕੇ ਤੋਂ ਅਸਾਲਟ ਦੇ ਪੰਜ ਖੋਲ੍ਹ ਬਰਾਮਦ ਕੀਤੇ ਹਨ।

ਅੰਮ੍ਰਿਤਸਰ: ਐਸਟੀਐਫ ਦੀ ਹਿਰਾਸਤ ਵਿੱਚ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ ਅਜੇ ਬੁਝਾਰਤ ਬਣੀ ਹੋਈ ਹੈ। ਪੁਲਿਸ ਨੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਕਰਾਰ ਦੇ ਕੇ ਧਾਰਾ 176 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਨੇ ਫ਼ਿਲਹਾਲ ਕਿਸੇ ਵੀ ਐਸਟੀਐਫ ਦੇ ਮੁਲਾਜ਼ਮ ਖਿਲਾਫ਼ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਮਾਮਲੇ ਦੀ ਜੁਡੀਸ਼ਲ ਜਾਂਚ ਵੀ ਹੋਵੇਗੀ ਜਿਸ ਨੂੰ ਅੰਮ੍ਰਿਤਸਰ ਦੇ ਜੱਜ ਲੀਡ ਕਰਨਗੇ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੌਕੇ ਤੋਂ ਅਸਾਲਟ ਦੇ ਪੰਜ ਖੋਲ੍ਹ ਬਰਾਮਦ ਕੀਤੇ ਹਨ। ਇਸ ਮਾਮਲੇ 'ਚ ਕਾਰਵਾਈ ਕਰਨ ਵਾਲੇ ਇੰਸਪੈਕਟਰ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਕੱਲ੍ਹ ਸਵੇਰੇ ਜਦੋਂ ਅਵਤਾਰ ਸਿੰਘ ਦਾ ਮਨ ਘਬਰਾਉਣ ਲੱਗਾ ਤਾਂ ਐਸਟੀਐਫ ਦੇ ਮੁਨਸ਼ੀ ਵਰਿਆਮ ਸਿੰਘ ਨੇ ਇਨਸਾਨੀਅਤ ਦੇ ਨਾਤੇ ਉਸ ਨੂੰ ਹਵਾਲਾਤ ਵਿੱਚੋਂ ਬਾਹਰ ਕੱਢਿਆ ਤੇ ਪਾਣੀ ਲੈਣ ਚਲਾ ਗਿਆ। ਇਸ ਪਿੱਛੋਂ ਉਸ ਦੇ ਦਫ਼ਤਰ ਵਿੱਚ ਪਈ ਅਸਾਲਟ ਰਾਈਫਲ ਚੁੱਕ ਕੇ ਏਐਸਆਈ ਅਵਤਾਰ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਏਐਸਆਈ ਅਵਤਾਰ ਸਿੰਘ ਤੇ ਏਐਸਆਈ ਜ਼ੋਰਾਵਰ ਸਿੰਘ ਨੂੰ ਐਸਟੀਐਫ ਨੇ 10 ਗ੍ਰਾਮ ਹੈਰੋਇਨ ਸਮੇਤ ਥਾਣਾ ਘਰਿੰਡਾ ਤੋਂ ਗ੍ਰਿਫਤਾਰ ਕੀਤਾ ਸੀ। ਦੋਵਾਂ ਨੂੰ ਐਸਟੀਐਫ ਦੀ ਕਸਟਡੀ ਵਿੱਚ ਰੱਖਿਆ ਗਿਆ ਸੀ। ਇੱਥੇ ਬੀਤੀ ਸਵੇਰ ਅਵਤਾਰ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਸੀ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਐਸਟੀਐਫ ਦੀ ਭੂਮਿਕਾ ਦੀ ਜਾਂਚ ਉੱਚ ਅਧਿਕਾਰੀ ਤੇ ਜੁਡੀਸ਼ੀਅਲ ਜਾਂਚ ਦੌਰਾਨ ਪਤਾ ਲੱਗੇਗੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget