Lok Sabha Election: ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੋਆਰਡੀਨੇਟਰ ਕੀਤਾ ਨਿਯੁਕਤ
Lok Sabha Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੁਆਰਡੀਨੇਟਰ ਨਿਯੁਕਤ ਕੀਤਾ ਹੈ।
Arshdeep Singh Kaler: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੁਆਰਡੀਨੇਟਰ ਨਿਯੁਕਤ ਕੀਤਾ ਹੈ।
ਬਾਦਲ ਨੇ ਕਿਹਾ ਕਿ ਕਲੇਰ ਲੋਕ ਸਭਾ ਹਲਕਾ ਚੰਡੀਗੜ੍ਹ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਵਧਾਉਣਗੇ। ਇਸ ਦੇ ਨਾਲ ਹੀ ਕਲੇਰ ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।
ਇਹ ਵੀ ਪੜ੍ਹੋ: Crime News: ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ, ਮੁਲਜ਼ਮਾਂ ਨੇ ਕਬੂਲਿਆ ਗੁਨਾਹ