(Source: ECI/ABP News)
Punjab news: ਅਰੁਣ ਨਾਰੰਗ ਨੇ ਆਪਣੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਦਾ ਕੀਤਾ ਵਿਰੋਧ
ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
![Punjab news: ਅਰੁਣ ਨਾਰੰਗ ਨੇ ਆਪਣੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਦਾ ਕੀਤਾ ਵਿਰੋਧ Arun narang resigns from his all posts Punjab news: ਅਰੁਣ ਨਾਰੰਗ ਨੇ ਆਪਣੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਦਾ ਕੀਤਾ ਵਿਰੋਧ](https://feeds.abplive.com/onecms/images/uploaded-images/2023/07/04/a00c857136eebbad505fdcec3ef7960f1688471702022647_original.png?impolicy=abp_cdn&imwidth=1200&height=675)
Punjab news: ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦੇ ਖ਼ਿਲਾਫ਼ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਅਰੁਣ ਨਾਰੰਗ ਦਾ ਕਹਿਣਾ ਹੈ ਕਿ ਪਾਰਟੀ ਨੇ ਪੁਰਾਣੇ ਵਰਕਰਾਂ ਨੂੰ ਦਰਕਿਨਾਰ ਕਰਕੇ ਇਹ ਫੈਸਲਾ ਲਿਆ ਹੈ ਜਿਸ ਕਰਕੇ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਭਾਜਪਾ ਨੇ ਕਈ ਸੂਬਾ ਪ੍ਰਧਾਨ ਬਦਲੇ ਹਨ। ਉੱਥੇ ਹੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਭਾਜਪਾ ਪ੍ਰਧਾਨ ਬਣਾਇਆ ਹੈ। ਇਸ ਤੋਂ ਬਾਅਦ ਅਰੁਣ ਨਾਰੰਗ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਹੋਇਆਂ ਅਸਤੀਫ਼ਾ ਦੇ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Sunil Jakhar: ਪੰਜਾਬ ਬੀਜੇਪੀ ਦੀ ਕਮਾਨ ਸੁਨੀਲ ਜਾਖੜ ਹੱਥ, ਕਈ ਸੂਬਿਆਂ ਦੇ ਬਦਲੇ ਪ੍ਰਧਾਨ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)