ਪੜਚੋਲ ਕਰੋ

Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  

Sri Harmandir Sahib : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਦੁਪਹਿਰ ਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ

Sri Harmandir Sahib : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਦੁਪਹਿਰ ਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਦੋਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਕੇਜਰੀਵਾਲ ਦਾ ਇਹ ਪੰਜਾਬ ਦਾ ਪਹਿਲਾ ਦੌਰਾ ਹੈ।

ਇਸ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ, "ਅਸੀਂ ਸ੍ਰੀ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਆਏ ਹਾਂ। ਪਿਛਲੇ ਦਿਨੀਂ ਦਿੱਲੀ ਦੀ ਅਦਾਲਤ ਨੇ ਸਾਰੇ ਆਰੋਪ ਖਾਰਜ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਕੇਸ ਚਲਾਉਣ ਲਈ ਕਾਫ਼ੀ ਸਬੂਤ ਨਹੀਂ ਸਨ। ਇਸ ਲਈ ਸਾਨੂੰ ਆਰੋਪਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। 

ਕੇਜਰੀਵਾਲ ਨੇ ਕਿਹਾ, "ਇਹ ਸਭ ਵਾਹਿਗੁਰੂ ਜੀ ਦੀ ਕਿਰਪਾ ਤੋਂ ਬਿਨਾਂ ਸੰਭਵ ਨਹੀਂ ਸੀ। ਮੈਂ ਪਹਿਲਾਂ ਵੀ ਕਈ ਵਾਰ ਮੱਥਾ ਟੇਕਣ ਇੱਥੇ ਆਇਆ ਹਾਂ ਪਰ ਹੁਣ ਸਾਨੂੰ ਸਾਡਾ ਸਨਮਾਨ ਵਾਪਸ ਮਿਲਿਆ ਹੈ ਅਤੇ ਸਾਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ ਤਾਂ ਸਾਡੇ ਦੋਵੇਂ ਪਰਿਵਾਰ ਇੱਥੇ ਮੱਥਾ ਟੇਕਣ ਆਏ ਹਨ।"

ਸੀਐਮ ਮਾਨ ਨੇ ਕਿਹਾ, "ਸੱਚਾਈ 'ਤੇ ਅਧਾਰਤ ਫੈਸਲਾ ਆਇਆ "

ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਅਤੇ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਇੱਕ ਅਦਾਲਤ ਨੇ ਹਾਲ ਹੀ ਵਿੱਚ ਸੱਚਾਈ 'ਤੇ ਅਧਾਰਤ ਫੈਸਲਾ ਸੁਣਾਇਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਲਗਾਏ ਗਏ ਸਾਰੇ ਝੂਠੇ ਦੋਸ਼ ਗਲਤ ਸਾਬਤ ਹੋਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਅਦਾਲਤ ਨੇ ਸਾਫ਼ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਈ ਕੇਸ ਬਣਦਾ ਹੀ ਨਹੀਂ ਹੈ। "ਅਸੀਂ ਇਹ ਨਹੀਂ ਕਹਿ ਰਹੇ ਕਿ ਅਸੀਂ ਬਰੀ ਹੋ ਗਏ , ਬਲਕਿ ਇਹ ਕਹਿ ਰਹੇ ਹਾਂ ਕਿ ਮੁਕੱਦਮਾ ਸ਼ੁਰੂ ਹੀ ਨਹੀਂ ਹੋਇਆ,ਕਿਉਂਕਿ ਟ੍ਰਾਇਲ ਹੀ ਨਹੀਂ ਹੋਇਆ। ਪੰਜਾਬ 'ਚ ਜੋ ਸੇਵਾ ਸਾਨੂੰ ਦਿੱਤੀ ਗਈ ਹੈ ,ਉਸਦੇ ਪੂਰੇ 4 ਸਾਲ ਹੋਣੇ ਜਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget