ਪੜਚੋਲ ਕਰੋ

ਸ਼ਹੀਦ ਭਗਤ ਸਿੰਘ ਦੀ ਤੁਲਨਾ ਆਪਣੇ ਦਾਗੀ ਮੰਤਰੀਆਂ ਨਾਲ ਕਰਨ ਲਈ ਮੁਆਫੀ ਮੰਗੇ ਅਰਵਿੰਦ ਕੇਜਰੀਵਾਲ: ਪਰਗਟ ਸਿੰਘ

ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਿਨ੍ਹਾਂ ਸ਼ਰਤ ਮਾਫੀ ਮੰਗਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਆਪਣੀ ਦਾਗੀ ਮੰਤਰੀਆਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ ਉਹ ਬੇਹੱਦ ਮੰਦਭਾਗੀ ਗੱਲ ਹੈ।

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਿਨ੍ਹਾਂ ਸ਼ਰਤ ਮਾਫੀ ਮੰਗਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਆਪਣੀ ਦਾਗੀ ਮੰਤਰੀਆਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ ਉਹ ਬੇਹੱਦ ਮੰਦਭਾਗੀ ਗੱਲ ਹੈ।

ਪਰਗਟ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, " ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾ ਜੀ ਵੱਲੋਂ ਆਪਣੇ ਕੱਟੜ ਬੇਈਮਾਨ ਤੇ ਕਰੱਪਟ ਮੰਤਰੀਆਂ ਦੀ ਤੁਲਣਾ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਨਾਲ ਕਰਨਾ ਬੇਹੱਦ ਮੰਦਭਾਗਾ ਹੈ। ਇਹ ਸਾਡੇ ਸ਼ਹੀਦਾਂ ਦਾ ਅਪਮਾਨ ਹੈ। ਇਸਤੇ ਅਰਵਿੰਦ ਕੇਜਰੀਵਾਲ ਬਿਣਾ ਸ਼ਰਤ ਮਾਫੀ ਮੰਗਣ।"

ਸ਼ਹੀਦ ਭਗਤ ਸਿੰਘ ਦੀ ਤੁਲਨਾ ਆਪਣੇ ਦਾਗੀ ਮੰਤਰੀਆਂ ਨਾਲ ਕਰਨ ਲਈ ਮੁਆਫੀ ਮੰਗੇ ਅਰਵਿੰਦ ਕੇਜਰੀਵਾਲ: ਪਰਗਟ ਸਿੰਘ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget