ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਿਨ੍ਹਾਂ ਸ਼ਰਤ ਮਾਫੀ ਮੰਗਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਆਪਣੀ ਦਾਗੀ ਮੰਤਰੀਆਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ ਉਹ ਬੇਹੱਦ ਮੰਦਭਾਗੀ ਗੱਲ ਹੈ।
ਪਰਗਟ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, " ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾ ਜੀ ਵੱਲੋਂ ਆਪਣੇ ਕੱਟੜ ਬੇਈਮਾਨ ਤੇ ਕਰੱਪਟ ਮੰਤਰੀਆਂ ਦੀ ਤੁਲਣਾ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਨਾਲ ਕਰਨਾ ਬੇਹੱਦ ਮੰਦਭਾਗਾ ਹੈ। ਇਹ ਸਾਡੇ ਸ਼ਹੀਦਾਂ ਦਾ ਅਪਮਾਨ ਹੈ। ਇਸਤੇ ਅਰਵਿੰਦ ਕੇਜਰੀਵਾਲ ਬਿਣਾ ਸ਼ਰਤ ਮਾਫੀ ਮੰਗਣ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ