ਪੜਚੋਲ ਕਰੋ

ਖਹਿਰਾ ਤੇ ਫੂਲਕਾ ਦੇ ਤੋੜ-ਵਿਛੋੜੇ ਮਗਰੋਂ ਕੇਜਰੀਵਾਲ ਦਾ ਵੱਡਾ ਹਮਲਾ

ਚੰਡੀਗੜ੍ਹ: ਬਾਗੀ ਵਿਧਾਇਕ ਸੁਖਪਾਲ ਖਹਿਰਾ ਤੇ ਹਰਵਿੰਦਰ ਸਿੰਘ ਫੂਲਕਾ ਦੇ ਅਸਤੀਫੇ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੋ ਲੋਕ ਪਾਰਟੀ ਵਿੱਚ ਸੱਤਾ ਤੇ ਕੁਰਸੀ ਦਾ ਲਾਲਚ ਰੱਖਦੇ ਹਨ, ਉਨ੍ਹਾਂ ਦੇ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੁੰਦੀ ਹੈ। ਕੇਜਰੀਵਾਲ ਨੇ ਸੱਤਾ ਦੇ ਲਾਲਚ ਤੇ ਕੁਰਸੀ ਵੱਲ ਵੇਖਣ ਵਾਲੇ ਲੀਡਰਾਂ ਨੂੰ ਨਸੀਹਤ ਦਿੱਤੀ ਕਿ ਪਾਰਟੀ ਆਪ ਹੀ ਛੱਡ ਦੇਣ ਕਿਉਂਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਲਈ ਕੋਈ ਜਗ੍ਹਾ ਨਹੀਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸੋਚ ਵਾਲੇ ਲੀਡਰਾਂ ਵੱਲੋਂ ਪਾਰਟੀ ਛੱਡਣ ਮਗਰੋਂ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਵਿੱਚ ਹੋਏ ਕੰਮ ਦੀ ਚਰਚਾ ਸਾਰੇ ਦੇਸ਼ ਵਿੱਚ ਹੈ। ਇਸੇ ਤਰ੍ਹਾਂ ਬਾਕੀ ਪ੍ਰਦੇਸ਼ਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਉਣ ਤੋਂ ਬਾਅਦ ਕੰਮ ਨੂੰ ਪਹਿਲ ਦੇਵੇਗੀ। ਹਰਿਆਣਾ ਦੇ ਪੰਚਕੂਲਾ ਵਿੱਚ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ਜੇਕਰ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ 15 ਦਿਨ ਦੇ ਅੰਦਰ-ਅੰਦਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਸਾਰੇ ਕਰਮਚਾਰੀਆਂ ਨੂੰ ਸੁਖੀ ਰੱਖਣ ਦੀ ਜ਼ਿੰਮੇਵਾਰੀ ਸਰਕਾਰ ਨੇ ਚੁੱਕੀ ਜਿਸ ਕਰਕੇ ਦਿੱਲੀ ਵਿੱਚ ਹੋਏ ਕੰਮਾਂ ਦੀ ਚਰਚਾ ਸਾਰੇ ਦੇਸ਼ ਵਿੱਚ ਹੈ। ਹਰਿਆਣਾ ਦੀ ਖੱਟੜ ਸਰਕਾਰ 'ਤੇ ਵਾਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਿਸ ਸਰਕਾਰ ਦਾ ਕਰਮਚਾਰੀ ਖੁਸ਼ ਨਹੀਂ, ਉਹ ਸਰਕਾਰ ਮੁੜ ਸੱਤਾ ਵਿੱਚ ਨਹੀਂ ਆ ਸਕਦੀ। ਕੇਜਰੀਵਾਲ ਨੇ ਭਾਜਪਾ ਤੇ ਕਾਂਗਰਸ 'ਤੇ ਇਲਜ਼ਾਮ ਲਾਇਆ ਕਿ ਸਰਕਾਰਾਂ ਵੱਲੋਂ ਪੈਨਸ਼ਨਾਂ ਵੱਡੇ ਘਰਾਣਿਆਂ ਅੱਗੇ ਗਿਰਵੀ ਰੱਖੀਆਂ ਹੋਈਆਂ ਹਨ।

ਟਾਪ ਹੈਡਲਾਈਨ

 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ
 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 
Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
Embed widget