ਪੜਚੋਲ ਕਰੋ

Doorstep Ration Delivery: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਅੱਜ ਪੰਜਾਬ 'ਚ ਤੀਜੀ ਰੈਲੀ, ਘਰ-ਘਰ ਮੁਫ਼ਤ ਰਾਸ਼ਨ ਸਕੀਮ ਦੀ ਹੋਵੇਗੀ ਸ਼ੁਰੂਆਤ

Doorstep Ration Delivery Punjab:

Doorstep Ration Delivery Punjab: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਹ ਇੱਥੇ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਰੈਲੀ ਕਰਨਗੇ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕੇਜਰੀਵਾਲ ਦੀ ਇਹ ਤੀਜੀ ਰੈਲੀ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ।

 ਪੰਜਾਬ ਵਿੱਚ ਘਰ-ਘਰ ਮੁਫ਼ਤ ਰਾਸ਼ਨ ਸਕੀਮ ਸ਼ੁਰੂ ਹੋਣ ਜਾ ਰਹੀ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ। 'ਆਪ' ਨੇ ਇਸ ਰੈਲੀ ਨੂੰ ਮਹਾਰੈਲੀ ਦਾ ਨਾਂ ਦਿੱਤਾ ਹੈ।

ਜਾਣਕਾਰੀ ਮੁਤਾਬਕ ਰੈਲੀ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜਾਣਗੇ। ਦੱਸਿਆ ਜਾਂ ਰਿੲ ਹੈ ਕਿ ਇਸ ਪਿੰਡ ਵਿੱਚ ਸੀ.ਐਮ ਮਾਨ ਖੁਦ ਘਰ-ਘਰ ਜਾ ਕੇ ਰਾਸ਼ਨ ਵੰਡਣ ਦੀ ਰਸਮ ਸ਼ੁਰੂ ਕਰਨਗੇ। ਇਸ ਤੋਂ ਬਾਅਦ ਖੰਨਾ ਰੈਲੀ ਵਿੱਚ ਆਉਣਗੇ।

ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਘਰ-ਘਰ ਰਾਸ਼ਨ ਦੇਣ ਉਪਰੰਤ ਖੰਨਾ ਦੀ ਰਹਾਉ ਮੰਡੀ ਤੋਂ ਰਾਸ਼ਨ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ | ਇੱਥੇ ਕਰੀਬ 25 ਵਾਹਨ ਰਾਸ਼ਨ ਦੀ ਡਿਲੀਵਰੀ ਲਈ ਭੇਜੇ ਜਾਣਗੇ। ਡਿਲਿਵਰੀ ਮਾਰਕਫੈੱਡ ਵੱਲੋਂ ਕੀਤੀ ਜਾਵੇਗੀ।

ਇਸ ਰੈਲੀ 'ਚ ਕੇਜਰੀਵਾਲ ਵਲੋਂ ਈਡੀ ਅਤੇ ਦਿੱਲੀ ਪੁਲਿਸ ਵੱਲੋਂ  ਦਿੱਤੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਕੇਂਦਰ ਸਰਕਾਰ 'ਨੂੰ ਵੀ ਘੇਰਨਗੇ।

ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 24 ਲੱਖ 49 ਹਜ਼ਾਰ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਹਰ ਮਹੀਨੇ ਰਾਸ਼ਨ ਮਿਲੇਗਾ। ਦੂਜੇ ਪੜਾਅ ਵਿੱਚ ਆਟਾ, ਦਾਲ ਯੋਜਨਾ ਦੇ ਸਾਰੇ ਲਾਭਪਾਤਰੀ ਇਸ ਯੋਜਨਾ ਦੇ ਦਾਇਰੇ ਵਿੱਚ ਆ ਸਕਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!
Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget