ਪੜਚੋਲ ਕਰੋ

ਕੇਜਰੀਵਾਲ ਦਾ ਚੰਡੀਗੜ੍ਹ 'ਚ ਚੋਣ ਹੋਕਾ, ਵਿਰੋਧੀਆਂ ਨੂੰ ਰਗੜੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਸਰਗਰਮੀ ਵਿੱਢਣ ਦਾ ਹੋਕਾ ਦਿੱਤਾ। ਕੇਜਰੀਵਾਲ ਨੇ ਪਾਰਟੀ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਬਣੀ ਸੀ ਤਾਂ ਕਿਸੇ ਨੂੰ ਉਮੀਦ ਹੀ ਨਹੀਂ ਸੀ। ਪਾਰਟੀ ਨੇ ਦਿੱਲੀ 'ਚ ਸਰਕਾਰ ਬਣਾ ਕੇ ਇਤਿਹਾਸ ਸਿਰਜਿਆ। ਇਸ ਮਗਰੋਂ ਘਬਰਾਏ ਵਿਰੋਧੀਆਂ ਨੇ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਖਤਮ ਕਰਨ ਲਈ ਉਨ੍ਹਾਂ ਉੱਪਰ 33 ਕੇਸ ਕੀਤੇ ਗਏ। ਅਜੇ ਵੀ ਵਿਰੋਧੀਆਂ ਦੀ ਕੋਸ਼ਿਸ਼ ਰਹਿੰਦੀ ਹੈ ਕਿ ਕੇਜਰੀਵਾਲ ਕੰਮ ਨਾ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਜੋ ਕੰਮ ਅਸੀਂ ਕੀਤਾ, ਕਿਸੇ ਵੀ ਸਰਕਾਰ ਨੇ 70 ਸਾਲਾਂ 'ਚ ਨਹੀਂ ਕੀਤਾ। ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਅਸੀਂ ਕਾਇਆ ਪਲਟੀ। ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਤੋਂ ਜ਼ਿਆਦਾ ਸ਼ਾਨਦਾਰ ਹਨ। ਕੇਜਰੀਵਾਲ ਨੇ ਕਿਹਾ ਕਿ ਸਭ ਤੋਂ ਸਸਤੀ ਬਿਜਲੀ ਦਿੱਲੀ 'ਚ ਮਿਲ ਰਹੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੋ ਕੰਮ ਦਿੱਲੀ 'ਚ ਕੀਤੇ, ਉਹ ਚੰਡੀਗੜ੍ਹ 'ਚ ਵੀ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਲੀਡਰ ਕਿਰਨ ਖੇਰ ਮੁੰਬਈ ਦੀ ਅਦਾਕਾਰਾ ਹੈ। ਉਹ ਲੋਕਾਂ 'ਚ ਨਹੀਂ ਵਿਚਰਦੀ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget