ਪੜਚੋਲ ਕਰੋ

ਪੰਜਾਬ 'ਚ ਪਹਿਲੀ ਰੈਲੀ ਨਾਲ 'ਆਪ' ਨੇ 2019 ਲੋਕ ਸਭਾ ਚੋਣਾਂ ਦਾ ਬਿਗਲ ਵਜਾਇਆ

ਬਰਨਾਲਾ: ਆਮ ਆਦਮੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਪੰਜਾਬ ਤੋਂ ਹੀ ਸ਼ੁਰੂ ਕੀਤੀ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਸਭ ਤੋਂ ਵੱਡੇ ਆਧਾਰ ਵਾਲੇ ਖੇਤਰ ਮਾਲਵਾ ਦੇ ਕੇਂਦਰ ਬਰਨਾਲਾ ਵਿੱਚ ਰੈਲੀ ਦੌਰਾਨ ਪਹੁੰਚ ਰਹੇ ਹਨ। ਰੈਲੀ ਦਾ ਮੰਤਵ ਲੋਕਾਂ ਨੂੰ ਦਿੱਲੀ ਵਿੱਚ 'ਆਪ' ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਉਣਾ ਜਾਪਦਾ ਹੈ। ਇਹੋ ਸੰਦੇਸ਼ ਪਾਰਟੀ ਨੇ ਰੈਲੀ ਦੇ ਹੋਰਡਿੰਗ 'ਤੇ ਵੀ ਛਾਪਿਆ ਹੈ। ਰੈਲੀ ਵਿੱਚ ਪੰਜਾਬ ਦੇ ਲੀਡਰ ਪਹੁੰਚ ਚੁੱਕੇ ਹਨ ਅਤੇ ਕੁਝ ਹੀ ਸਮੇਂ ਵਿੱਚ ਕੇਜਰੀਵਾਲ ਵੀ ਪਹੁੰਚ ਜਾਣਗੇ। ਆਮ ਆਦਮੀ ਪਾਰਟੀ ਦੇ ਸੂਬਾਈ ਕਨਵੀਨਰ ਡਾ. ਬਲਬੀਰ ਸਿੰਘ ਨੇ ਰੈਲੀ ਤੋਂ ਪਹਿਲਾਂ ਵੱਡਾ ਦਾਅਵਾ ਕੀਤਾ। ਡਾ. ਬਲਬੀਰ ਨੇ ਕਿਹਾ ਕਿ ਰੈਲੀ ਪਾਰਟੀ ਦੀਆਂ ਉਮੀਦਾਂ ਤੋਂ ਵੀ ਵੱਧ ਸਫਲ ਤੇ ਮਜ਼ਬੂਤ ਹੁੰਦੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਪੰਜਾਬ ਵਿੱਚ ਬਿਹਤਰ ਪ੍ਰਦਰਸ਼ਨ ਕਰੇਗੀ। ਬਰਨਾਲਾ ਤੋਂ 'ਆਪ' ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸੰਬੋਧਨ ਕਰਨਗੇ। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਬਰਨਾਲਾ ਵਿੱਚ ਫਿਰ ਤੋਂ ਆਮ ਆਦਮੀ ਪਾਰਟੀ ਆਪਣਾ ਝੰਡਾ ਲਹਿਰਾਏਗੀ।

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਚਾਨਕ ਹੋਏ 2 ਧਮਾਕੇ, ਪੈ ਗਿਆ ਚੀਕ-ਚਿਹਾੜਾ, ਸਿਲੰਡਰ ਫਟਣ ਕਾਰਨ ਭਿਆਨਕ ਅੱਗ ਨੇ ਘਰ ਨੂੰ ਪਾਇਆ ਘੇਰਾ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਚਾਨਕ ਹੋਏ 2 ਧਮਾਕੇ, ਪੈ ਗਿਆ ਚੀਕ-ਚਿਹਾੜਾ, ਸਿਲੰਡਰ ਫਟਣ ਕਾਰਨ ਭਿਆਨਕ ਅੱਗ ਨੇ ਘਰ ਨੂੰ ਪਾਇਆ ਘੇਰਾ...
Punjab News : AAP ਤੋਂ ਕੱਢੇ ਮੌੜ ਦੇ ਵਿਧਾਇਕ ਮਾਇਸਰਖਾਨਾ ਦੇ ਬਗਾਵਤੀ ਤੇਵਰ ਬਰਕਰਾਰ, ਲੈਣਗੇ ਵੱਡਾ ਫੈਸਲਾ
Punjab News : AAP ਤੋਂ ਕੱਢੇ ਮੌੜ ਦੇ ਵਿਧਾਇਕ ਮਾਇਸਰਖਾਨਾ ਦੇ ਬਗਾਵਤੀ ਤੇਵਰ ਬਰਕਰਾਰ, ਲੈਣਗੇ ਵੱਡਾ ਫੈਸਲਾ
Punjab News :  SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ,  ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੁੱਕੇ ਸਵਾਲ  
Punjab News :  SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ,  ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੁੱਕੇ ਸਵਾਲ  
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
Embed widget