ਪੜਚੋਲ ਕਰੋ

Bathinda: ਕੇਜਰੀਵਾਲ ਨੂੰ ਬਠਿੰਡਾ ਕੋਰਟ ਤੋਂ ਰਾਹਤ, ਜੋਜੋ ਟੈਕਸ ਨੂੰ ਲੈ ਕੇ ਕੀਤੀ ਸੀ ਟਿੱਪਣੀ

ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਲਈ ਬਠਿੰਡਾ ਕੋਰਟ ਵਿੱਚ ਅਰਜੀ ਦਿੱਤੀ ਸੀ ਜਿਸ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ।

Bathinda- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਲਈ ਬਠਿੰਡਾ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ ਅਰਵਿੰਦ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਬੈਠਣ ਕਾਰਨ ਪਹੁੰਚੇ ਸਨ ਇਸ ਸਮੇ ਉਨ੍ਹਾਂ ਵੱਲੋਂ ਜੋਜੋ ਟੈਕਸ ਦਾ ਜ਼ਿਕਰ ਕੀਤਾ ਗਿਆ ਸੀ

ਜੈਜੀਤ ਜੌਹਲ ਦਾ ਕੀ ਹੈ ਕਹਿਣਾ

ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ 'ਜੋਜੋ' ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।

ਕੀ ਸੀ ਪੂਰਾ ਮਾਮਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ 'ਜੋਜੋ ਟੈਕਸ' ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

ਸਿਆਸੀ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਗਏ ਸਨ

ਜੈਜੀਤ ਸਿੰਘ ਜੌਹਲ ਨੇ ਉਸ ਸਮੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਿਆਸੀ ਅਕਸ ਖਰਾਬ ਕਰਨ ਲਈ ਬੇਤੁਕੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ। ਕੇਜਰੀਵਾਲ ਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਰੁਣ ਜੇਤਲੀ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ 'ਤੇ ਵੀ ਅਜਿਹੇ ਹੀ ਦੋਸ਼ ਲਾਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget