ਪੜਚੋਲ ਕਰੋ

Punjab News: ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੇ ਫੜੀ ਤੂਲ, ਕੇਜਰੀਵਾਲ ਨੇ ਵੀ ਸਾਧਿਆ ਚੰਨੀ 'ਤੇ ਨਿਸ਼ਾਨਾ

Punjab News: ਆਮ ਆਦਮੀ ਪਾਰਟੀ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਚੁੱਕਿਆ ਹੈ। ਅਰਵਿੰਦ ਕੇਜਰੀਵਾਲ ਨੇ ਸਿੱਧੇ ਤੌਰ 'ਤੇ ਚਰਨਜੀਤ ਚੰਨੀ 'ਤੇ ਸਵਾਲ ਚੁੱਕੇ ਹਨ।

Punjab News: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwa) ਨੇ ਰੇਤ ਦੀ ਨਾਜਾਇਜ਼ ਮਾਈਨਿੰਗ (illegal Sand mining) ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (Charanjit Channi) 'ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਤੋਂ ਪੰਜਾਬ ਦੇ ਚੰਗੇ ਭਵਿੱਖ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਈਡੀ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਚਰਨਜੀਤ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਛਾਪਾ ਮਾਰ ਚੁੱਕੀ ਹੈ।

ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋਣ ਦਾ ਦਾਅਵਾ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ, "ਇਹ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਇਕ ਰਿਸ਼ਤੇਦਾਰ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।"

ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਚੰਨੀ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ, ‘‘ਇਸ ਦਾ ਖੁਲਾਸਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਸਗੋਂ ਉਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਪਰਿਵਾਰ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹੈ। ਜਿਸ ਵਿਅਕਤੀ ਦਾ ਪਰਿਵਾਰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੈ, ਉਸ ਤੋਂ ਤੁਸੀਂ ਪੰਜਾਬ ਦੇ ਭਵਿੱਖ ਲਈ ਕੀ ਉਮੀਦ ਕਰ ਸਕਦੇ ਹੋ।"

ਚਰਨਜੀਤ ਚੰਨੀ ਦੇ ਕਰੀਬੀਆਂ 'ਤੇ ਹੋਈ ਕਾਰਵਾਈ

ਕੇਜਰੀਵਾਲ ਨੇ ਦੋਸ਼ ਲਾਇਆ, ''ਅਸੀਂ ਲਗਾਤਾਰ ਕਹਿ ਰਹੇ ਹਾਂ ਕਿ ਉਨ੍ਹਾਂ ਦੇ ਮੰਤਰੀ ਮੰਡਲ 'ਚ ਕਈ ਲੋਕ ਗੈਰ-ਕਾਨੂੰਨੀ ਰੇਤ ਦੀ ਖੁਦਾਈ 'ਚ ਸ਼ਾਮਲ ਹਨ ਅਤੇ ਚੰਨੀ ਸਾਹਿਬ ਖੁਦ ਉਨ੍ਹਾਂ ਨੂੰ ਸੁਰੱਖਿਆ ਦੇ ਰਹੇ ਹਨ। ਚੰਨੀ ਸਾਹਿਬ ਨੂੰ ਮੰਤਰੀ ਮੰਡਲ 'ਚੋਂ ਕਿਉਂ ਨਹੀਂ ਕੱਢ ਰਹੇ? ਉਸ ਨੂੰ ਅਜੇ ਵੀ ਮੰਤਰੀ ਮੰਡਲ ਵਿਚ ਕਿਉਂ ਰੱਖਿਆ ਗਿਆ ਹੈ?

ਈਡੀ ਮੰਗਲਵਾਰ ਨੂੰ ਭੁਪਿੰਦਰ ਸਿੰਘ ਉਰਫ ਹਨੀ ਨਾਂਅ ਦੇ ਵਿਅਕਤੀ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਰਹੀ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: Punjab Election 2022: ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਵੱਡਾ ਐਲਾਨ, ਦਿਹਾੜੀਦਾਰਾਂ ਤੇ ਫਸਲਾਂ ਦੀ ਐਮਐਸਪੀ ਬਾਰੇ ਕਹੀ ਵੱਡੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਆਹ ਇਲਾਕਾ, ਨਾਈ ਦੀ ਦੁਕਾਨ 'ਤੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਆਹ ਇਲਾਕਾ, ਨਾਈ ਦੀ ਦੁਕਾਨ 'ਤੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਮੱਚੀ ਸਨਸਨੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget