ਪੜਚੋਲ ਕਰੋ

Arvind Kejriwal: ਪੰਜਾਬ 'ਚ ਚੋਣ ਮੁਹਿੰਮ ਭਖਾਉਣ ਆ ਰਹੇ ਅਰਵਿੰਦ ਕੇਜਰੀਵਾਲ, ਦੋ ਦਿਨ ਸੂਬੇ 'ਚ ਰਹਿਣਗੇ

Kejriwal Punjab Visit: ਪਾਰਟੀ ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਆ ਰਹੇ ਹਨ। ਕੀ ਹੁਣ ਹੋਵੇਗਾ ਪੰਜਾਬ ਸੀਐਮ ਫੇਸ ਦਾ ਐਲਾਨ:

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਉੱਪਰ ਆ ਰਹੇ ਹਨ। ਉਹ ਦੋ ਦਿਨ ਪੰਜਾਬ ਵਿੱਚ ਰਹਿਣਗੇ। ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਾਜ਼ਾ ਸਰਵੇਖਣ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਹੁੰਗਾਰੇ ਮਗਰੋਂ ਕੇਜਰੀਵਾਲ ਨੇ ਪੰਜਾਬ ਵਿੱਚ ਸਰਗਰਮੀ ਵਧਾ ਦਿੱਤੀ ਹੈ। ਏਬੀਪੀ ਨਿਊਜ਼-ਸੀ ਵੋਟਰ ਦੇ ਸਰਵੇਖਣ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਵਿਖਾਈ ਦੇ ਰਹੀ ਹੈ।

ਪਾਰਟੀ ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਆ ਰਹੇ ਹਨ। ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਦੱਸਿਆ ਕਿ ਕੇਜਰੀਵਾਲ ਪੰਜਾਬ ਦੀ ਖੁਸ਼ਹਾਲੀ ਲਈ ਜਲੰਧਰ ਸਥਿਤ ਦੇਵੀ ਤਲਾਬ ਮੰਦਰ ’ਚ ਮੱਥਾ ਟੇਕਣ ਲਈ ਪਹੁੰਚ ਰਹੇ ਹਨ ਜੋ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ।

ਇਸ ਦੌਰਾਨ ਜਲੰਧਰ ਦੇ ਵਪਾਰੀਆਂ ਤੇ ਪਾਰਟੀ ਦੇ ਸਿਆਸੀ ਆਗੂਆਂ ਨਾਲ ਮੀਟਿੰਗ ਕਰਨਗੇ ਜਿਸ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਵੀ ਪਤਾ ਲੱਗਾ ਹੈ ਕਿ ਕੇਜਰੀਵਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੇਖਵਾਂ ’ਚ ਜਾਣਗੇ। ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਉਹ ਉਨ੍ਹਾਂ ਦੇ ਗ੍ਰਹਿ ਨਿਵਾਸ ਸਥਾਨ ’ਤੇ ਦੁੱਖ ਵੰਡਾਉਣਗੇ।

ਦੱਸ ਦਈਏ ਕਿ ਇਸ ਵੇਲੇ ਸਭ ਦੀਆਂ ਨਜ਼ਰਾਂ ਇਸ ਗੱਲ ਉੱਪਰ ਹਨ ਕਿ ਕੇਜਰੀਵਾਲ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਉਂਦੇ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੀ ਟੇਕ ਇਸ ਗੱਲ ਉੱਪਰ ਹੀ ਹੈ ਕਿ ਕੇਜਰੀਵਾਲ ਸੀਐਮ ਦਾ ਚਿਹਰਾ ਕਿਸ ਨੂੰ ਬਣਾਉਂਦੇ ਹਨ। ਇਸ ਦੀ ਵਜ੍ਹਾ ਇਹ ਹੈ ਕਿ ਪੰਜਾਬ ਪ੍ਰਧਾਨ ਭਗਵੰਤ ਮਾਨ ਸੀਐਮ ਦਾ ਚਿਹਰਾ ਬਣਨਾ ਚਾਹੁੰਦੇ ਹਨ ਪਰ ਹਾਈਕਮਾਨ ਅਜੇ ਹੋਰ ਗਿਣਤੀਆਂ ਵਿੱਚ ਉਲਝੀ ਹੋਈ ਹੈ।

ਇਹ ਵੀ ਪੜ੍ਹੋ: Coal Shortage: ਬਿਜਲੀ ਸੰਕਟ ਦੇ ਜਲਦੀ ਹੱਲ ਹੋਣ ਦੀ ਉਮੀਦ, ਅਮਿਤ ਸ਼ਾਹ ਨੇ ਊਰਜਾ ਅਤੇ ਕੋਲਾ ਮੰਤਰੀ ਨਾਲ ਕੀਤੀ ਵੱਡੀ ਮੀਟਿੰਗ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget