Punjab News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 10 ਦਿਨਾਂ ਲਈ ਪੰਜਾਬ ਆ ਰਹੇ ਹਨ। ਪੰਜਾਬ ਦੇ ਹੁਸ਼ਿਆਰਪੁਰ ਵਿੱਚ 10 ਦਿਨ ਤੱਕ ਵਿਪਾਸਨਾ ਕਰਨਗੇ।
ਦੱਸ ਦਈਏ ਕਿ ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬੀਜੇਪੀ ਨੇ ਹਰਾ ਦਿੱਤਾ ਹੈ, ਜਿਸ ਤੋਂ ਬਾਅਦ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ।