ਪੜਚੋਲ ਕਰੋ

ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਵਿਆਹ ਸਮਾਗਮ 'ਚ ਹੋਣਗੇ ਸ਼ਾਮਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ।

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। 48 ਸਾਲਾ ਭਗਵੰਤ ਮਾਨ ਕੱਲ ਚੰਡੀਗੜ੍ਹ ਵਿੱਚ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। 
 
 ਸੀਐਮ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਆਹ ਦੀ ਸਜਾਵਟ ਲਈ ਟੈਂਟਾਂ ਅਤੇ ਫੁੱਲਾਂ ਦੀ ਸਜਾਵਟ ਨਾਲ ਭਰਿਆ ਟਰੱਕ ਪੰਜਾਬ ਸੀਐਮ ਹਾਊਸ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨ ਦੀ ਮਾਂ-ਭੈਣ ਨੇ ਪੰਜਾਬ ਦੇ CM ਭਗਵੰਤ ਮਾਨ ਦੀ ਦੁਲਹਨ ਨੂੰ ਚੁਣਿਆ ਹੈ। ਸੀਐਮ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਚਾਰ ਸਾਲ ਪਹਿਲਾਂ ਉਸ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ।
 
ਦੱਸਿਆ ਜਾ ਰਿਹਾ ਹੈ ਕਿ ਡਾ : ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਪਰਿਵਾਰ ਪੇਹਵਾ ਵਿੱਚ ਰਹਿੰਦਾ ਹੈ। ਪੇਹਵਾ ਵਿੱਚ ਡਾਕਟਰ ਗੁਰਪ੍ਰੀਤ ਕੌਰ ਦੇ ਚਾਚਾ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦੀਆਂ ਤਿੰਨ ਭੈਣਾਂ ਹਨ। ਗੁਰਪ੍ਰੀਤ ਕੌਰ ਪੜ੍ਹਾਈ ਵਿੱਚ ਸੋਨ ਤਮਗਾ ਜੇਤੂ ਹੈ। ਇਕ ਭੈਣ ਅਮਰੀਕਾ ਵਿਚ ਹੈ ਅਤੇ ਦੂਜੀ ਆਸਟ੍ਰੇਲੀਆ ਵਿਚ ਰਹਿੰਦੀ ਹੈ। 
 
ਡਾ : ਗੁਰਪ੍ਰੀਤ ਕੌਰ ਦੇ ਚਾਚਾ ਨੇ ਕਿਹਾ ਕਿ ਮੈਨੂੰ ਵੀ ਅੱਜ ਪਤਾ ਲੱਗਾ ਹੈ ਕਿ ਮੈਨੂੰ ਵੀ ਅੱਜ ਪਤਾ ਲੱਗਾ ਕਿ ਸੀਐਮ ਭਗਵੰਤ ਮਾਨ ਨਾਲ ਵਿਆਹ ਹੋ ਰਿਹਾ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਸਰਪੰਚ ਰਹਿ ਚੁੱਕਿਆ ਹੈ ਅਤੇ ਖੇਤੀਬਾੜੀ ਕਰਦੇ ਹਨ ਅਤੇ ਮੋਹਾਲੀ ਵਿੱਚ ਇੱਕ ਕੋਠੀ ਵੀ ਲੈ ਲਈ ਹੈ। ਗੁਰਪ੍ਰੀਤ ਕੌਰ ਨੇ ਮੌਲਾਨਾ ਮੈਡੀਕਲ ਕਾਲਜ ਤੋਂ ਪੜ੍ਹਾਈ ਕੀਤੀ ਹੈ। ਪੜ੍ਹਾਈ ਵਿੱਚ ਗੋਲਡ ਮੈਡਲਲਿਸਟ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget