ਪੜਚੋਲ ਕਰੋ

ਕੇਜਰੀਵਾਲ ਲਾਉਣਗੇ ਪੰਜਾਬ 'ਚ ਪੰਜ ਦਿਨ ਡੇਰੇ

ਅਰਵਿੰਦ ਕੇਜਰੀਵਾਲ 12 ਮਈ ਨੂੰ ਦਿੱਲੀ ਤੇ ਹਰਿਆਣਾ ਵਿੱਚ ਚੋਣਾਂ ਖ਼ਤਮ ਹੋਣ ਬਾਅਦ 13 ਤੋਂ 17 ਮਈ ਤਕ ਪੰਜਾਬ ਵਿੱਚ ਹੀ ਰੁਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਾਬ ਵਿੱਚ ਪਾਰਟੀ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ਤੋਂ ਜਿੱਤ ਹਾਸਲ ਕਰੇਗੀ।

ਲੁਧਿਆਣਾ: ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 12 ਮਈ ਨੂੰ ਦਿੱਲੀ ਤੇ ਹਰਿਆਣਾ ਵਿੱਚ ਚੋਣਾਂ ਖ਼ਤਮ ਹੋਣ ਬਾਅਦ 13 ਤੋਂ 17 ਮਈ ਤਕ ਪੰਜਾਬ ਵਿੱਚ ਹੀ ਰੁਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਾਬ ਵਿੱਚ ਪਾਰਟੀ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ਤੋਂ ਜਿੱਤ ਹਾਸਲ ਕਰੇਗੀ। ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਬਾਰੇ ਅਰੋੜਾ ਨੇ ਕਿਹਾ ਕਿ ਉਹ ਮੈਨੀਫੈਸਟੋ ਵਿੱਚ ਖੇਤਰ ਦੇ ਆਧਾਰ 'ਤੇ ਹਲਕੇ ਨਾਲ ਜੁੜੇ ਮੁੱਦਿਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰਨਗੇ। ਪਾਰਟੀ ਜਲਦ ਮੈਨੀਫੈਸਟੋ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਪਾਰਟੀ ਨੂੰ ਛੱਡਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਚੋਣਾਂ ਵੇਲੇ ਦਲਬਦਲੀਆਂ ਆਮ ਗੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਟਕਸਾਲੀ ਲੀਡਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ ਤੇ ਇਸ ਦਾ ਅਸਰ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੀਜੇਪੀ ਵਿਰੋਧੀ ਲਹਿਰ ਚੱਲ ਰਹੀ ਹੈ, ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪਏਗਾ।

ਟਾਪ ਹੈਡਲਾਈਨ

DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget