ਪੜਚੋਲ ਕਰੋ

ਮੋਦੀ ਮਗਰੋਂ ਕੇਜਰੀਵਾਲ ਵੀ ਪੰਜਾਬ ਤੋਂ ਹੀ ਕਰਨਗੇ 'ਮਿਸ਼ਨ 2019' ਦੀ ਸ਼ੁਰੂਆਤ

ਚੰਡੀਗੜ੍ਹ: ਸਿਆਸੀ ਪਾਰਟੀਆਂ ਮਿਸ਼ਨ 2019 ਦੀ ਸ਼ੁਰੂਆਤ ਪੰਜਾਬ ਤੋਂ ਕਰ ਰਹੀਆਂ ਹਨ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰਦਾਸਪੁਰ ਵਿੱਚ ਪਹਿਲੀ ਚੋਣ ਰੈਲੀ ਕਰਕੇ ਲੋਕ ਸਭਾ ਚੋਣਾਂ ਲਈ ਬੀਜੇਪੀ ਦੀ ਮੁਹਿੰਮ ਵਿੱਢ ਦਿੱਤੀ ਹੈ। ਹੁਣ 20 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਨਾਲਾ ਵਿੱਚ ਪਹਿਲੀ ਚੋਣ ਰੈਲੀ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਕੇਜਰੀਵਾਲ 20 ਜਨਵਰੀ ਨੂੰ ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾ ਦੇਣਗੇ। ਉਹ 20 ਜਨਵਰੀ ਨੂੰ ਸੰਸਦ ਮੈਂਬਰ ਭਗਵੰਤ ਮਾਨ ਦੇ ਲੋਕ ਸਭਾ ਹਲਕਾ ਸੰਗਰੂਰ ਦੇ ਸ਼ਹਿਰ ਬਰਨਾਲਾ ਵਿੱਚ ਪਹਿਲੀ ਚੋਣ ਰੈਲੀ ਕਰਨਗੇ। ਪਾਰਟੀ ਵੱਲੋਂ ਬਰਨਾਲਾ ਰੈਲੀ ਨੂੰ ਵੱਡਾ ਰੂਪ ਦੇਣ ਲਈ ਤਿਆਰੀ ਖਿੱਚ ਦਿੱਤੀ ਗਈ ਹੈ। ਇਸੇ ਤਰ੍ਹਾਂ ਕੇਜਰੀਵਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਪਾਰਟੀ ਦੇ ਉਮੀਦਵਾਰ ਕੁਲਦੀਪ ਧਾਲੀਵਾਲ (ਜਗਦੇਵ ਕਲਾਂ) ਦੇ ਹੱਕ ਵਿੱਚ ਦੋ ਫਰਵਰੀ ਨੂੰ ਰੈਲੀ ਕਰਨਗੇ। ਉਹ ਜਨਵਰੀ ਦੇ ਅਖੀਰਲੇ ਹਫਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਸ਼ਹਿਰ ਗੜਸ਼ੰਕਰ ਵਿੱਚ ਰੈਲੀ ਕਰਨਗੇ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget