ਪੜਚੋਲ ਕਰੋ

ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ

Punjab News: ਪੰਜਾਬ ਭਾਜਪਾ ਦੇ ਅੰਦਰ ਇੱਕ ਵਾਰ ਫਿਰ ਅੰਦਰੂਨੀ ਵਿਵਾਦ ਸਾਹਮਣੇ ਆਇਆ ਹੈ। ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਸ਼ਰਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

Punjab News: ਪੰਜਾਬ ਭਾਜਪਾ ਦੇ ਅੰਦਰ ਇੱਕ ਵਾਰ ਫਿਰ ਅੰਦਰੂਨੀ ਵਿਵਾਦ ਸਾਹਮਣੇ ਆਇਆ ਹੈ। ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਸ਼ਰਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ।

ਅਰਵਿੰਦ ਸ਼ਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ

ਹਾਲਾਂਕਿ, ਅਰਵਿੰਦ ਸ਼ਰਮਾ ਨੇ ਇਸ ਕਾਰਵਾਈ 'ਤੇ ਗੰਭੀਰ ਸਵਾਲ ਉਠਾਉਂਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਵਿਰੁੱਧ ਇਕਪਾਸੜ ਕਾਰਵਾਈ ਕੀਤੀ ਗਈ।


ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ

ਅਰਵਿੰਦ ਸ਼ਰਮਾ ਨੇ ਆਖੀ ਆਹ ਗੱਲ

ਦਰਅਸਲ, ਇੱਕ ਰਾਜਨੀਤਿਕ ਸਮਾਗਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੇ ਨਾਲ ਗੱਲ ਕਰ ਰਹੇ ਅਰਵਿੰਦ ਸ਼ਰਮਾ ਦੀ ਫੋਟੋ ਉਨ੍ਹਾਂ ਦੇ ਇੱਕ ਸਹਾਇਕ ਨੇ ਮੋਬਾਈਲ ਨਾਲ ਖਿੱਚ ਲਈ। ਸ਼ਰਮਾ ਦਾ ਦੋਸ਼ ਹੈ ਕਿ ਕੇਵਲ ਢਿੱਲੋਂ ਦੇ ਨਾਲ ਤਾਇਨਾਤ ਇੱਕ ਪੀਐਸਓ ਨੇ ਉਨ੍ਹਾਂ ਦੇ ਸਹਾਇਕ ਦਾ ਮੋਬਾਈਲ ਫੋਨ ਹੀ ਨਹੀਂ ਲਿਆ ਸਗੋਂ ਉਸ ਵਿੱਚੋਂ ਫੋਟੋਆਂ ਡਿਲੀਟ ਕਰਵਾ ਦਿੱਤੀਆਂ। ਸ਼ਰਮਾ ਦੇ ਅਨੁਸਾਰ, ਸਮਾਗਮ ਨਾਲ ਸਬੰਧਤ ਫੋਟੋਆਂ ਨੂੰ ਡਿਲੀਟ ਕਰਨ ਦੀ ਬਜਾਏ, ਮੋਬਾਈਲ ਦੀ ਗੈਲਰੀ ਤੋਂ ਹੋਰ ਫੋਟੋਆਂ ਅਤੇ ਸਮੱਗਰੀ ਵੀ ਡਿਲੀਟ ਕਰਵਾ ਦਿੱਤੀ ਗਈ।

ਅਰਵਿੰਦ ਸ਼ਰਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਸਾਥੀ ਨੇ ਉਨ੍ਹਾਂ ਨੂੰ ਆਪਣੇ ਮੋਬਾਈਲ ਫੋਨ ਤੋਂ ਤਸਵੀਰਾਂ ਡਿਲੀਟ ਕਰਵਾਉਣ ਬਾਰੇ ਜਾਣਕਾਰੀ ਦਿੱਤੀ, ਤਾਂ ਉਨ੍ਹਾਂ ਨੇ ਪੀਐਸਓ ਦੇ ਵਿਵਹਾਰ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਸਮਾਗਮ ਵਿੱਚੋਂ ਕਿਸੇ ਖਾਸ ਫੋਟੋ 'ਤੇ ਇਤਰਾਜ਼ ਸੀ, ਤਾਂ ਸਿਰਫ਼ ਉਸ ਫੋਟੋ ਨੂੰ ਹੀ ਡਿਲੀਟ ਕਰਨਾ ਚਾਹੀਦਾ ਸੀ ਨਾ ਕਿ ਪੂਰੀ ਮੋਬਾਈਲ ਗੈਲਰੀ ਦੀਆਂ ਫੋਟੋਆਂ ਡਿਲੀਟ ਕਰਵਾਉਣੀਆਂ ਚਾਹੀਦੀਆਂ ਸੀ, ਕਿਉਂਕਿ ਇਸ ਵਿੱਚ ਨਿੱਜੀ ਪਰਿਵਾਰਕ ਫੋਟੋਆਂ ਤੋਂ ਇਲਾਵਾ ਮਹੱਤਵਪੂਰਨ ਦਸਤਾਵੇਜ਼ ਅਤੇ ਹੋਰ ਨਿੱਜੀ ਸਮੱਗਰੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ
Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ
Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Embed widget