ਪੜਚੋਲ ਕਰੋ
(Source: ECI/ABP News)
ਕੋਰੋਨਾ ਕਾਰਨ ਪੰਜਾਬ 'ਚ ਮੁੜ ਸਖ਼ਤੀ, 1 ਮਾਰਚ ਤੋਂ ਲਾਗੂ ਹੋਣਗੇ ਨਵੇਂ ਆਦੇਸ਼
ਪੰਜਾਬ ਵਿੱਚ ਕੋਰੋਨਾ ਦੇ ਮੁੜ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਸੂਬੇ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਵਲੋਂ ਮੰਗਲਵਾਰ ਨੂੰ ਜਾਰੀ ਆਦੇਸ਼ ਮੁਤਾਬਕ ਅੰਦਰੂਨੀ ਇਕੱਠ ਵਿੱਚ 100 ਤੇ ਬਾਹਰੀ ਇਕੱਠ ਵਿੱਚ 200 ਬੰਦਿਆਂ ਤੋਂ ਵੱਧ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 1 ਮਾਰਚ ਤੋਂ ਲਾਗੂ ਹੋਏਗੀ।

Punjab Chief Minister Capt. Amarinder Singh (Photo: PTI)
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਮੁੜ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਸੂਬੇ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਵਲੋਂ ਮੰਗਲਵਾਰ ਨੂੰ ਜਾਰੀ ਆਦੇਸ਼ ਮੁਤਾਬਕ ਅੰਦਰੂਨੀ ਇਕੱਠ ਵਿੱਚ 100 ਤੇ ਬਾਹਰੀ ਇਕੱਠ ਵਿੱਚ 200 ਬੰਦਿਆਂ ਤੋਂ ਵੱਧ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 1 ਮਾਰਚ ਤੋਂ ਲਾਗੂ ਹੋਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਹਾਲਾਂ ਵਿੱਚ ਵੀ ਪਾਬੰਦੀਆਂ ਬਾਰੇ ਫੈਸਲਾ 1 ਮਾਰਚ ਤੋਂ ਬਾਅਦ ਲਿਆ ਜਾਵੇਗਾ। ਨਿੱਜੀ ਦਫਤਰਾਂ ਤੇ ਰੈਸਟੋਰੈਂਟਾਂ ਨੂੰ ਸਾਰੇ ਕਰਮਚਾਰੀਆਂ ਦੇ ਟੈਸਟ ਕਰਵਾਉਣ ਲਾਜ਼ਮੀ ਹਨ ਤੇ ਪਿਛਲੇ ਟੈਸਟ ਦੀ ਰਿਪੋਰਟ ਨੂੰ ਡਿਸਪੇਅ ਵੀ ਕਰਨਾ ਪਾਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਕਾਰੋਬਾਰ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
