Navjot Sidhu: ਪੰਜਾਬ ਕਾਂਗਰਸ ਸੀਨੀਅਰ ਲੀਡਰ ਤੇ ਹਾਲ ਹੀ ਵਿੱਚ ਕਤਲ ਦੇ ਮਾਮਲੇ ’ਚ ਜੇਲ੍ਹ ’ਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਵੀ ਹਾਜ਼ਰ ਸਨ। ਬੀਤੇ ਦਿਨ ਉਨ੍ਹਾਂ ਪਾਰਟੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ। 



ਨਵਜੋਤ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਕਾਫੀ ਐਕਟਿਵ ਹਨ। ਚਰਚਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਸਿੱਧੂ ਨੂੰ ਕੋਈ ਅਹਿਮ ਜ਼ਿੰਮੇਵਾਰੀ ਸੌਂਪ ਸਕਦੀ ਹੈ। ਉਧਰ, ਨਵਜੋਤ ਸਿੱਧੂ ਦੇ ਜੇਲ੍ਹ ਵਿੱਚੋਂ ਬਾਹਰ ਆਉਣ ਮਗਰੋਂ ਪੰਜਾਬ ਕਾਂਗਰਸ ਅੰਦਰ ਵ ਖਿੱਚੋਤਾਣ ਨਜ਼ਰ ਆਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ