ਪੜਚੋਲ ਕਰੋ

ਹੈਲਪ ਲਾਈਨ ਨੰਬਰ ਜਾਰੀ ਹੁੰਦੇ ਹੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਸ਼ੁਰੂ, ਪਹਿਲਾ ਮਾਮਲਾ ਬਠਿੰਡਾ ਤੋਂ ਆਇਆ ਸਾਹਮਣੇ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਦੇ ਹੀ ਪਹਿਲਾ ਫੈਸਲਾ ਲਿਆ ਸੂਬੇ 'ਚੋਂ ਰਿਸ਼ਵਤ ਖ਼ਤਮ ਕਰਨ ਦਾ ਲਿਆ।

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅਹੁਦਾ ਸੰਭਾਲਦੇ ਹੀ ਪਹਿਲਾ ਫੈਸਲਾ ਲਿਆ ਸੂਬੇ 'ਚੋਂ ਰਿਸ਼ਵਤ ਖ਼ਤਮ ਕਰਨ ਦਾ ਲਿਆ।ਇਸ ਦੇ ਲਈ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਇੱਕ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ (Anti-Corruption Helpline) ਜਾਰੀ ਕੀਤਾ। ਹੁਣ ਤਸੀਂ 9501-200-200 'ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।ਹੈਲਪ ਲਾਈਨ ਨੰਬਰ ਜਾਰੀ ਹੁੰਦੇ ਹੀ ਪਹਿਲੀ ਸ਼ਿਕਾਇਤ ਬਠਿੰਡਾ ਤੋਂ ਆਈ ਹੈ।

ਬਠਿੰਡਾ (Bathinda) ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸ਼ਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸ਼ਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਕੀਤੀ ਗਈ ਹੈ। ਇਹ ਸ਼ਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲ ਦਰਾ ਤਲਵੰਡੀ ਸਾਬੋ ਦੇ ਖਿਲਾਫ ਹੈ। ਜਿਸ ਵਿਚ ਕੱਚੀ ਪਰਚੀ 'ਤੇ ਸਾਹਿਬ ਲਈ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ।

ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਇੱਕ ਇਤਹਾਸਿਕ ਫੈਸਲਾ ਲੈਣ ਵਾਲੇ ਹਨ। ਜੋ ਹੁਣ ਤੁੱਕ ਕਿਸੇ ਵੀ ਸਰਕਾਰ ਨੇ ਨਹੀਂ ਲਿਆ।ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਇਹ ਨੰਬਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਜਾਰੀ ਕੀਤਾ ਜਾਵੇਗਾ।

ਇਹ ਨੰਬਰ ਭਗਵੰਤ ਮਾਨ ਦਾ ਵਟਸਐਪ ਨੰਬਰ ਹੈ। ਭਗਵੰਤ ਮਾਨ ਨੇ ਕਿਹਾ ਕਿ "ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।"

ਦਿੱਲੀ ਦੀ ਉਦਾਹਰਨ ਦਿੰਦਿਆਂ ਸੀਐਮ ਭਗਵੰਤ ਮਾਨ  ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਵਿੱਚ ਵੀ ਅਜਿਹਾ ਹੀ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਇਸ ਤਰ੍ਹਾਂ ਖਤਮ ਹੋਇਆ ਕਿ ਉਦੋਂ ਤੋਂ ਸਿਰਫ ਕੇਜਰੀਵਾਲ ਹੀ ਸੱਤਾ 'ਚ ਆ ਰਹੇ ਹਨ। ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਨੂੰ ਇਸੇ ਤਰ੍ਹਾਂ ਨੱਥ ਪਾਈ ਜਾਵੇਗੀ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget