ਪੜਚੋਲ ਕਰੋ

ਸੰਤੋਸ਼ ਚੌਧਰੀ ਨੂੰ ਮਨਾਉਣ ਘਰ ਪਹੁੰਚੀ ਆਸ਼ਾ ਕੁਮਾਰੀ, ਨਹੀਂ ਬਣੀ ਗੱਲ, ਹੋਇਆ ਹੰਗਾਮਾ

ਇਸ ਤੋਂ ਪਹਿਲਾਂ ਟਿਕਟ ਨਾ ਮਿਲਣ ਕਰਕੇ ਪਾਰਟੀ ਨਾਲ ਨਾਰਾਜ਼ ਚੱਲ ਰਹੀ ਸੰਤੋਸ਼ ਚੌਧਰੀ ਨੂੰ ਮਨਾਉਣ ਲਈ ਪੰਜਾਬ ਇੰਚਾਰਜ਼ ਆਸ਼ਾ ਕੁਮਾਰੀ ਉਨ੍ਹਾਂ ਦੇ ਘਰ ਪੁੱਜੇ ਪਰ ਗੱਲ ਨਹੀਂ ਬਣੀ। ਆਸ਼ਾ ਕੁਮਾਰੀ ਨੂੰ ਬੇਰੰਗ ਵਾਪਸ ਮੁੜਨਾ ਪਿਆ। ਇਸ ਦੌਰਾਨ ਚੌਧਰੀ ਦੇ ਘਰ ਕਾਫ਼ੀ ਹੰਗਾਮਾ ਵੀ ਹੋਇਆ। ਕਈ ਵਰਕਰ ਤਾਂ ਆਸ਼ਾ ਕੁਮਾਰੀ ਨਾਲ ਝਗੜਾ ਕਰ ਰਹੇ ਸੀ।

ਹੁਸ਼ਿਆਰਪੁਰ: ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਾਮਜ਼ਦਗੀ ਦਾਖ਼ਲ ਕੀਤੀ ਪਰ ਉਨ੍ਹਾਂ ਖਿਲਾਫ ਸੰਤੋਸ਼ ਚੌਧਰੀ ਦੀ ਬਗਾਵਤ ਬਰਕਰਾਰ ਰਹੀ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨਾਲ ਸੂਬਾ ਪ੍ਰਧਾਨ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਜਲੰਧਰ ਤੋਂ ਕੇਪੀ ਚੌਧਰੀ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਮੌਜੂਦ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਡਾ. ਰਾਜ ਨੇ ਭਾਰੀ ਇਕੱਠ ਨਾਲ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਸੰਤੋਸ਼ ਚੌਧਰੀ ਨੂੰ ਮਨਾਉਣ ਘਰ ਪਹੁੰਚੀ ਆਸ਼ਾ ਕੁਮਾਰੀ, ਨਹੀਂ ਬਣੀ ਗੱਲ, ਹੋਇਆ ਹੰਗਾਮਾ ਇਸ ਤੋਂ ਪਹਿਲਾਂ ਟਿਕਟ ਨਾ ਮਿਲਣ ਕਰਕੇ ਪਾਰਟੀ ਨਾਲ ਨਾਰਾਜ਼ ਚੱਲ ਰਹੀ ਸੰਤੋਸ਼ ਚੌਧਰੀ ਨੂੰ ਮਨਾਉਣ ਲਈ ਪੰਜਾਬ ਇੰਚਾਰਜ਼ ਆਸ਼ਾ ਕੁਮਾਰੀ ਉਨ੍ਹਾਂ ਦੇ ਘਰ ਪੁੱਜੇ ਪਰ ਗੱਲ ਨਹੀਂ ਬਣੀ। ਆਸ਼ਾ ਕੁਮਾਰੀ ਨੂੰ ਬੇਰੰਗ ਵਾਪਸ ਮੁੜਨਾ ਪਿਆ। ਇਸ ਦੌਰਾਨ ਚੌਧਰੀ ਦੇ ਘਰ ਕਾਫ਼ੀ ਹੰਗਾਮਾ ਵੀ ਹੋਇਆ। ਕਈ ਵਰਕਰ ਤਾਂ ਆਸ਼ਾ ਕੁਮਾਰੀ ਨਾਲ ਝਗੜਾ ਕਰ ਰਹੇ ਸੀ। ਇਸ ਕਰਕੇ ਉਹ ਵਰਕਰਾਂ ਤੇ ਮੀਡੀਆ ਵਿਚਾਲੇ ਫਸ ਗਏ ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਵਰਕਰਾਂ ਨੇ ਸੰਤੋਸ਼ ਚੌਧਰੀ ਨੂੰ ਆਸ਼ਾ ਕੁਮਾਰੀ ਨਾਲ ਨਹੀਂ ਜਾਣ ਦਿੱਤਾ। ਹਾਲਾਂਕਿ ਆਸ਼ਾ ਕੁਮਾਰੀ ਨੇ ਕਿਹਾ ਕਿ ਸੰਤੋਸ਼ ਚੌਧਰੀ ਉਨ੍ਹਾਂ ਦੀ ਭੈਣ ਵਰਗੇ ਹਨ। ਉਹ ਸਿਰਫ ਉਨ੍ਹਾਂ ਨੂੰ ਮਿਲਣ ਲਈ ਹੀ ਉਨ੍ਹਾਂ ਦੇ ਘਰ ਪਹੁੰਚੇ ਸਨ। ਟਿਕਟ ਕਿਸ ਨੂੰ ਦੇਣਾ ਹੈ, ਇਹ ਪਾਰਟੀ ਹਾਈਕਮਾਨ ਦੇ ਹੱਥ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਦਲ ਜੋੜਾ ਚਾਹੇ ਕਿਤਿਓਂ ਵੀ ਚੋਣ ਲੜ ਲੈਣ, ਜਿੱਤ ਤਾਂ ਕਾਂਗਰਸੀ ਉਮੀਦਵਾਰਾਂ ਦੀ ਹੀ ਹੋਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Meet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget