ਪੜਚੋਲ ਕਰੋ

Action on Corruption: 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab News: ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ (899/ਕਪੂਰਥਲਾ) ਨੂੰ 5,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਆਕਾਲਾ, ਭੁਲੱਥ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਲੜਕੇ ਬਾਰੇ ਪੁਲਿਸ ਸਟੇਸ਼ਨ ਵਿਖੇ ਦਰਜ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਲਈ ਹੈ। ਉਹ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਰਿਸ਼ਵਤ ਵਜੋਂ ਹੋਰ ਪੈਸੇ ਮੰਗ ਰਿਹਾ ਸੀ ਅਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget