ਪੜਚੋਲ ਕਰੋ

Moga News : ਮੋਗਾ ਦੇ ਬੁੱਕਣਵਾਲਾ ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ , ਘਟਨਾ CCTV 'ਚ ਹੋਈ ਕੈਦ

Moga News : ਮੋਗਾ ਸ਼ਹਿਰ ਦੇ ਬੁੱਕਣ ਵਾਲਾ ਰੋਡ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਲੜਕੀ ਨੇ ਆਪਣੇ ਇੱਕ ਸਾਥੀ ਜੋ ਕਿ ਪੰਜਾਬ ਪੁਲਿਸ ਦਾ ਏ.ਐਸ.ਆਈ ਹੈ, ਨਾਲ ਮਿਲ ਕੇ ਨਿਰੰਜਨ ਸਿੰਘ ਨਾਮਕ ਵਿਅਕਤੀ

Moga News : ਮੋਗਾ ਸ਼ਹਿਰ ਦੇ ਬੁੱਕਣ ਵਾਲਾ ਰੋਡ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਲੜਕੀ ਨੇ ਆਪਣੇ ਇੱਕ ਸਾਥੀ ਜੋ ਕਿ ਪੰਜਾਬ ਪੁਲਿਸ ਦਾ ਏ.ਐਸ.ਆਈ ਹੈ, ਨਾਲ ਮਿਲ ਕੇ ਨਿਰੰਜਨ ਸਿੰਘ ਨਾਮਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਕਤ ਵਿਅਕਤੀ ਨੇ ਗੁਰਦੁਆਰੇ 'ਚ ਵੜ ਕੇ ਹਮਲਾਵਰਾਂ ਤੋਂ ਆਪਣੀ ਜਾਨ ਬਚਾਈ ਹੈ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। 

ਹਮਲਾਵਰ ਗੁਰਦੁਆਰੇ ਅੰਦਰ ਦਾਖਲ ਹੋਏ ਅਤੇ ਕਮਰੇ ਦੇ ਦਰਵਾਜ਼ੇ ਨੂੰ ਲੱਤ ਮਾਰ ਕੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ। ਬਾਅਦ 'ਚ ਲੜਕੀ ਨੇ ਆਪਣੇ ਕੁੱਝ ਹੋਰ ਸਾਥੀਆਂ ਨੂੰ ਬੁਲਾ ਕੇ ਸੜਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ  ਜ਼ੋਰਦਾਰ ਪਥਰਾਅ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਮਲਾਵਰਾਂ ਦੀ ਕਾਰ ਨੂੰ ਬਰਾਮਦ ਕਰ ਲਿਆ ਅਤੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਕੁਝ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ।
 
ਨਿਰੰਜਨ ਸਿੰਘ ਨੇ ਦੱਸਿਆ ਕਿ 3 ਮਹੀਨੇ ਪਹਿਲਾਂ ਵੀ ਏ.ਐੱਸ.ਆਈ. ਅਤੇ ਉਸ ਦੀ ਇੱਕ ਮਹਿਲਾ ਸਾਥੀ ਸਮੇਤ ਹੋਰ ਲੋਕਾਂ ਨੇ ਮਿਲ ਕੇ ਇਲਾਕੇ ਦੇ ਇੱਕ ਵਿਅਕਤੀ 'ਤੇ ਹਮਲਾ ਕੀਤਾ ਗਿਆ ਸੀ। ਉਸ ਕੇਸ ਵਿੱਚ ਏਐਸਆਈ ਅਤੇ ਉਸ ਦੀ ਮਹਿਲਾ ਸਾਥੀ ਸਮੇਤ ਕਈ ਲੋਕਾਂ ਵਿਰੁੱਧ ਪਰਚਾ ਦਰਜ ਹੋਇਆ ਸੀ। ਓਸੇ ਰੰਜਿਸ਼ ਦੇ ਚੱਲਦਿਆਂ ਅੱਜ ਫਿਰ ਉਸ ਨੇ ਮੇਰੇ 'ਤੇ ਹਮਲਾ ਕਰ ਦਿੱਤਾ। ਅੱਜ ਸਵੇਰੇ ਦੁੱਧ ਦੀ ਡਲਿਵਰੀ ਕਰਨ ਵੇਲੇ ਉਸ 'ਤੇ ਹਮਲਾ ਕਰ ਦਿੱਤਾ ,ਜਿਸ ਵਿੱਚ ਏ.ਐਸ.ਆਈ ਕੁਲਵਿੰਦਰ ਸਿੰਘ ਅਤੇ ਰਾਜਦੀਪ ਨਾਮ ਦੀ ਔਰਤ ਨੇ ਮਿਲ ਕੇ ਹਮਲਾ ਕਰ ਦਿੱਤਾ ਅਤੇ ਮੈਂ ਗੁਰਦੁਆਰਾ ਸਾਹਿਬ ਜਾ ਕੇ ਆਪਣੀ ਜਾਨ ਬਚਾਈ।
 
ਇਸ ਮਾਮਲੇ ਸਬੰਧੀ ਥਾਣਾ ਸਿਟੀ ਸਾਊਥ ਦੇ ਐਸ.ਐਚ.ਓ ਅਮਨਦੀਪ ਸਿੰਘ ਖੰਬੋਜ ਨੇ ਦੱਸਿਆ ਕਿ ਅੱਜ ਸਵੇਰੇ ਨਿਰੰਜਨ ਸਿੰਘ ਨਾਮਕ ਵਿਅਕਤੀ ,ਜੋ ਮੋਗਾ ਦੇ ਬੁੱਕਣਵਾਲਾ ਰੋਡ ਦਾ ਰਹਿਣ ਵਾਲਾ ਹੈ , ਅੱਜ ਸਵੇਰੇ ਦੁੱਧ ਦੀ ਡਲਿਵਰੀ ਕਰਦੇ ਸਮੇਂ ਏ.ਐਸ.ਆਈ. ਅਤੇ ਉਸਦੀ ਮਹਿਲਾ ਸਾਥੀ ਨੇ ਨਿਰੰਜਨ 'ਤੇ ਹਮਲਾ ਕੀਤਾ ਅਤੇ ਪਥਰਾਅ ਵੀ ਕੀਤਾ ਗਿਆ। ਪੁਲਿਸ ਨੇ ਮੌਕੇ ਤੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਏ.ਐਸ.ਆਈ ਅਤੇ ਉਸਦੀ ਮਹਿਲਾ ਸਾਥੀ ਸਮੇਤ 3 ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget