ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ । ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget