ਪੜਚੋਲ ਕਰੋ

ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ 'ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 
ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ 'ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget