ਪੜਚੋਲ ਕਰੋ

ਏਐਸਆਈ ਹਰਜੀਤ ਸਿੰਘ ਦੀ ਸਰਜਰੀ ਮੁਕੰਮਲ, ਪੰਜ ਦਿਨਾਂ ਲਈ ਨਿਗਰਾਨੀ ਹੇਠ

ਨਿਹੰਗ ਸਿੰਘਾਂ ਦੇ ਹਮਲੇ ਦਾ ਸ਼ਿਕਾਰ ਹੋਏ ਏਐਸਆਈ ਹਰਜੀਤ ਸਿੰਘ ਦੀ ਪੀਜੀਆਈ ਹਸਪਤਾਲ ਚੰਡੀਗੜ੍ਹ 'ਚ ਸਰਜਰੀ ਮੁਕੰਮਲ ਹੋ ਗਈ ਹੈ।

ਚੰਡੀਗੜ੍ਹ: ਨਿਹੰਗ ਸਿੰਘਾਂ ਦੇ ਹਮਲੇ ਦਾ ਸ਼ਿਕਾਰ ਹੋਏ ਏਐਸਆਈ ਹਰਜੀਤ ਸਿੰਘ ਦੀ ਪੀਜੀਆਈ ਹਸਪਤਾਲ ਚੰਡੀਗੜ੍ਹ 'ਚ ਸਰਜਰੀ ਮੁਕੰਮਲ ਹੋ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ, 
" ਸਾਡੇ ਪਿਆਰੇ ਸਾਥੀ ਏਐਸਆਈ ਹਰਜੀਤ ਸਿੰਘ ਦੀ ਸਰਜਰੀ ਪ੍ਰਮਾਤਮਾ ਦੀ ਕਿਰਪਾ ਨਾਲ ਚੰਗੀ ਤਰ੍ਹਾਂ ਚੱਲੀ ਅਤੇ ਮੁਕੰਮਲ ਵੀ ਹੋਈ। ਸਾਨੂੰ ਅਜੇ ਵੀ ਅਗਲੇ 5 ਦਿਨਾਂ ਲਈ ਇੰਤਜ਼ਾਰ ਕਰਨਾ ਪਵੇਗਾ ਅਤੇ ਵੇਖਣਾ ਪਵੇਗਾ। ਡਾਇਰੈਕਟਰ ਪੀਜੀਆਈ ਅਤੇ ਉਨ੍ਹਾਂ ਦੀ ਡਾਕਟਰਾਂ ਦੀ ਟੀਮ ਦਾ ਦਿਲੋਂ ਧੰਨਵਾਦ ਜੋ ਸਾਰਾ ਦਿਨ ਖੜ੍ਹੇ ਰਹੇ। ਪੰਜਾਬ ਪੁਲਿਸ ਉਨ੍ਹਾਂ ਨੂੰ ਸਲਾਮ ਕਰਦੀ ਹੈ। "
-
ਦੱਸ ਦਈਏ ਕਿ ਅੱਜ ਸਨੌਰ ਰੋਡ 'ਤੇ ਵੱਡੀ ਸਬਜ਼ੀ ਮੰਡੀ ਦੇ ਬਾਹਰ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਸੀ, ਜਦ ਨਿਹੰਗ ਸਿੰਘਾਂ ਨੇ ਪੁਲਿਸ 'ਤੇ  ਹਮਲਾ ਕਰ ਦਿੱਤਾ। ਅੱਜ ਐਤਵਾਰ ਸਵੇਰੇ ਕਰੀਬ 6 ਵਜੇ ਹੋਏ ਇਸ ਹਮਲੇ 'ਚ ਇਕ ਏਐਸਆਈ ਦਾ ਗੁੱਟ ਕੱਟ ਦਿੱਤਾ, ਜਦਕਿ ਥਾਣਾ ਇੰਚਾਰਜ ਬਿੱਕਰ ਸਿੰਘ ਤੇ ਇਕ ਹੋਰ ਕਰਮਚਾਰੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੁੱਟ ਕੱਟਣ ਨਾਲ ਜ਼ਖਮੀ ਹੋਏ ਏਐਸਆਈ ਨੂੰ ਗੰਭੀਰ ਹਾਲਤ 'ਚ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਸੀ।

ਟਾਪ ਹੈਡਲਾਈਨ

ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget