ਪੜਚੋਲ ਕਰੋ

Patiala news: ASI ਰਘੁਵੀਰ ਸਿੰਘ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਗ੍ਰਿਫ਼ਤਾਰ, ਵਿਜੀਲੈਂਸ ਨੇ ਲੱਖਾਂ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab news: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ ਰੁਪਏ ਲੈਣ ਅਤੇ 4 ਲੱਖ ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਸਬੰਧਤ ਥਾਣੇ ਵਿੱਚ ਉਸ ਖਿਲਾਫ਼ ਦਰਜ ਕੀਤੇ ਇੱਕ ਮੁਕੱਦਮੇ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ 27-04-2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਪੁਲਿਸ ਮੁਲਾਜ਼ਮ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਬਾਕੀ ਰਕਮ ਦੀ ਮੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਵੱਲੋਂ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ, HDFC ਬੈਂਕ ਵੀ ਦੇਵੇਗਾ ਇੱਕ ਕਰੋੜ ਰੁਪਏ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget