ਪੜਚੋਲ ਕਰੋ

ਪਤਨੀ ਦੇ ਕਤਲ ਮਗਰੋਂ ਏਐਸਆਈ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਗੁਆਂਢੀ ਵਿਨੋਦ ਕੁਮਾਰ ਨੇ ਦੱਸਿਆ ਕਿ ਦਵਿੰਦਰ ਸਿੰਘ ਪਿਆਨਾ ਪਿੰਡ ਸੋਨੀਪਤ ਹਰਿਆਣਾ ਦਾ ਰਹਿਣ ਵਾਲਾ ਹੈ। ਦੁਪਹਿਰ ਦੋ ਵਜੇ ਦੇ ਕਰੀਬ ਉਸ ਨੂੰ ਦਵਿੰਦਰ ਸਿੰਘ ਦਾ ਫੋਨ ਆਇਆ ਕਿ ਉਹ ਆਪਣੀ ਪਤਨੀ ਨਾਲ ਝਗੜਾ ਕਰ ਰਿਹਾ ਹੈ ।

ਪਟਿਆਲਾ :  ਪੁਲਿਸ ਲਾਇਨ ਦੇ ਕੁਆਟਰਾਂ 'ਚ ਇਕ ਏਐਸਆਈ ਨੇ ਪਤਨੀ ਦੇ ਕਤਲ ਤੋਂ ਬਾਅਦ ਆਪਣੇ ਸਿਰ 'ਚ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਣ ਦੀ ਅਵਾਜ਼ ਤੋਂ ਬਾਅਦ ਜਿਵੇਂ ਹੀ ਗੁਆਂਢੀ ਘਰ  'ਚ ਪੁੱਜੇ ਤਾਂ ਏਐਸਆਈ ਦੀ ਪਤਨੀ ਸੁਮਨ ਦੀ ਲਾਸ਼ ਖੂਨ ਨਾਲ ਲੱਥਪੱਥ ਲਾਸ਼ ਜ਼ਮੀਨ ਤੇ ਡਿੱਗੀ ਪਈ ਸੀ ਜਦਕਿ ਏਐਸਆਈ ਦਵਿੰਦਰ ਸਿੰਘ ਦਰਦ ਨਾਲ ਤੜਪ ਰਿਹਾ ਸੀ। ਇਸ ਤੋਂ ਤੁਰੰਤ ਬਾਅਦ ਗੁਆਂਢੀਆਂ ਵੱਲੋਂ ਜਿਥੇ ਏਐਸਆਈ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਉਥੇ ਹੀ ਘਟਨਾ ਸਬੰਧੀ ਥਾਣਾ ਤ੍ਰਿਪੜੀ ਨੂੰ ਸੂਚਨਾ ਦਿੱਤੀ ਗਈ ਹੈ। 
 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਗੁਆਂਢੀ ਵਿਨੋਦ ਕੁਮਾਰ ਨੇ ਦੱਸਿਆ ਕਿ ਦਵਿੰਦਰ ਸਿੰਘ ਪਿਆਨਾ ਪਿੰਡ ਸੋਨੀਪਤ ਹਰਿਆਣਾ ਦਾ ਰਹਿਣ ਵਾਲਾ ਹੈ। ਦੁਪਹਿਰ ਦੋ ਵਜੇ ਦੇ ਕਰੀਬ ਉਸ ਨੂੰ ਦਵਿੰਦਰ ਸਿੰਘ ਦਾ ਫੋਨ ਆਇਆ ਕਿ ਉਹ ਆਪਣੀ ਪਤਨੀ ਨਾਲ ਝਗੜਾ ਕਰ ਰਿਹਾ ਹੈ ਤੇ ਉਹ ਝਗੜਦੇ ਹੋਏ ਉਸ ਨੂੰ ਗੋਲੀ ਮਾਰ ਸਕਦਾ ਹੈ। ਇਸ ਤੋਂ ਬਾਅਦ ਉਹ ਜਿਵੇਂ ਹੀ ਦਵਿੰਦਰ ਸਿੰਘ ਦੇ ਕੁਆਰਟਰ ਵਿੱਚ ਪੁੱਜੇ ਤਾਂ ਉਸ ਦੀ ਪਤਨੀ ਦੀ ਲਾਸ਼ ਖੂਨ ਨਾਲ ਲੱਥਪੱਥ ਜ਼ਮੀਨ ਤੇ ਡਿੱਗੀ ਪਈ ਸੀ।

ਉਹ ਦਰਦ ਨਾਲ ਤੜਪ ਰਿਹਾ ਸੀ। ਇਸ ਦੇ ਤੁਰੰਤ ਬਾਅਦ ਦਵਿੰਦਰ ਸਿੰਘ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ ਫਿਲਹਾਲ ਉੱਥੇ ਉਸ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਕਿਉਂਕਿ ਗੋਲੀ ਉਸ ਦੇ ਸਿਰ ਦੇ ਆਰ ਪਾਰ ਲੰਘ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਏ ਐੱਸ ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰਨ ਜਾਂਚ ਤੋਂ ਬਾਅਦ ਉਹ ਇਸ ਸੰਬੰਧ ਵਿਚ ਕੁਝ ਦੱਸ ਸਕਦੇ ਹਨ  । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget