ਪੜਚੋਲ ਕਰੋ

ਨਸ਼ੇ ਤੇ ਅਸਲੇ ਦੀ 'ਪੰਡ' ਸਣੇ ਥਾਣੇਦਾਰ ਕਾਬੂ, 15 ਸਾਲਾਂ ਤੋਂ ਨਸ਼ੇ ਦਾ ਕਾਰੋਬਾਰ ਕਰ ਬਣਾਈ ਕਰੋੜਾਂ ਦੀ ਜਾਇਦਾਦ

ਮੁਲਜ਼ਮ ਸਵਿਫਟ ਡਿਜ਼ਾਇਰ ਕਾਰ (ਪੀਬੀ 05 ਏਕੇ 8929) ਵਿੱਚ ਸਵਾਰ ਹੋ ਕੇ ਨਸ਼ੇ ਦੀ ਡਿਲੀਵਰੀ ਦੇਣ ਲਈ ਲੁਧਿਆਣਾ ਦੀ ਗਿੱਲ ਨਹਿਰ ਕੋਲੋਂ ਲੰਘ ਰਹੇ ਸਨ। ਪੁਲਿਸ ਨੇ ਦੋਵਾਂ ਨੂੰ ਰੋਕਿਆ ਤਾਂ ਉਨ੍ਹਾਂ ਕੋਲੋਂ ਸਾਢੇ ਪੰਜ ਕਿੱਲੋ ਅਫੀਮ, 32 ਬੋਰ ਦਾ ਰਿਵਾਲਵਰ, ਪਿਸਤੌਲ, ਐਸਐਲਆਰ ਤੇ ਰਾਈਫਲ ਦੇ 26 ਰੌਂਦ ਬਰਾਮਦ ਹੋਏ।

ਲੁਧਿਆਣਾ: ਨਸ਼ਿਆਂ ਦੀ ਰੋਕਥਾਮ ਲਈ ਬਣੀ ਐਸਟੀਐਫ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਵੱਡੀ ਮਾਤਰਾ ਵਿੱਚ ਅਫੀਮ ਤੇ ਅਸਲੇ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਸਹਾਇਕ ਸਬ ਇੰਸਪੈਕਟਰ ਦੀ ਪਛਾਣ ਮੇਜਰ ਸਿੰਘ ਵਜੋਂ ਹੋਈ ਹੈ, ਜੋ ਐਮਟੀਓ ਬ੍ਰਾਂਚ ਵਿੱਚ ਬਤੌਰ ਡਰਾਈਵਰ ਤਾਇਨਾਤ ਹੈ। ਪੁਲਿਸ ਨੇ ਏਐਸਆਈ ਨਾਲ ਹਰਜੀਤ ਕੌਰ ਨਾਂ ਔਰਤ ਨੂੰ ਵੀ ਕਾਬੂ ਕੀਤਾ ਹੈ, ਜੋ ਉਸ ਦੀ ਰਿਸ਼ਤੇਦਾਰ ਦੱਸੀ ਜਾਂਦੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਐਸਟੀਐਫ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕੀਤੀ। ਦੋਵੇਂ ਮੁਲਜ਼ਮ ਸਵਿਫਟ ਡਿਜ਼ਾਇਰ ਕਾਰ (ਪੀਬੀ 05 ਏਕੇ 8929) ਵਿੱਚ ਸਵਾਰ ਹੋ ਕੇ ਨਸ਼ੇ ਦੀ ਡਿਲੀਵਰੀ ਦੇਣ ਲਈ ਲੁਧਿਆਣਾ ਦੀ ਗਿੱਲ ਨਹਿਰ ਕੋਲੋਂ ਲੰਘ ਰਹੇ ਸਨ। ਪੁਲਿਸ ਨੇ ਦੋਵਾਂ ਨੂੰ ਰੋਕਿਆ ਤਾਂ ਉਨ੍ਹਾਂ ਕੋਲੋਂ ਸਾਢੇ ਪੰਜ ਕਿੱਲੋ ਅਫੀਮ, 32 ਬੋਰ ਦਾ ਰਿਵਾਲਵਰ, ਪਿਸਤੌਲ, ਐਸਐਲਆਰ ਤੇ ਰਾਈਫਲ ਦੇ 26 ਰੌਂਦ ਬਰਾਮਦ ਹੋਏ। ਪੁੱਛਗਿੱਛ ਵਿੱਚ ਉਨ੍ਹਾਂ ਦੱਸਿਆ ਕਿ ਉਹ ਹਿਸਾਰ ਤੋਂ ਥੋਕ ਦੇ ਭਾਅ ਵਿੱਚ ਅਫੀਮ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ 'ਤੇ ਵੇਚਦੇ ਸਨ। ਮੇਜਰ ਸਿੰਘ ਪਿਛਲੇ 15 ਸਾਲ ਤੋਂ ਇਸੇ ਧੰਦੇ ਵਿੱਚ ਲੱਗਾ ਹੋਇਆ ਸੀ ਤੇ ਉਹ ਪਿਛਲੇ ਹੀ ਹਫ਼ਤੇ ਤਰੱਕੀ ਪਾ ਕੇ ਏਐਸਆਈ ਬਣਿਆ ਸੀ। ਇਸ ਧੰਦੇ ਵਿੱਚੋਂ ਚੋਖੀ ਕਮਾਈ ਕਰਕੇ ਉਸ ਨੇ ਕਰੋੜਾਂ ਦੀ ਜਾਇਦਾਦ ਵੀ ਬਣਾ ਲਈ ਸੀ। ਪੁਲਿਸ ਦੋਵਾਂ ਤੋਂ ਹੋਰ ਪੁੱਛਗਿੱਛ ਕਰਕੇ ਉਨ੍ਹਾਂ ਦੇ ਗਾਹਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ ਵਿੱਚ ਹੋਰ ਖੁਲਾਸੇ ਹੋਣ ਦੀ ਆਸ ਹੈ।

ਟਾਪ ਹੈਡਲਾਈਨ

Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget