Asian Games 2023: ਸਿਫ਼ਤ ਕੌਰ ਨੇ ਸਿਰਜਿਆ ਇਤਿਹਾਸ, ਭਾਰਤ ਨੂੰ ਦਵਾਇਆ 5ਵਾਂ ਗੋਲਡ ਮੈਡਲ
Shooter Sift Kaur Samra Sets World Record: ਭਾਰਤ ਦੇ ਖਾਤੇ ਵਿੱਚ ਇੱਕ ਹੋਰ ਗੋਲਡ ਮਾਡਲ ਜੁੜ ਗਿਆ ਹੈ। ਸਿਫਤ ਕੌਰ ਨੇ 50 ਮੀਟਰ ਰਾਈਫਲ ਈਵੈਂਟ ਰਾਹੀਂ ਦੇਸ਼ ਲਈ 5ਵਾਂ ਸੋਨ ਤਮਗਾ ਜਿੱਤਿਆ ਹੈ।
Asian Games 2023, Sift Kaur Gold: ਭਾਰਤ ਦੇ ਖਾਤੇ ਵਿੱਚ ਇੱਕ ਹੋਰ ਗੋਲਡ ਮਾਡਲ ਜੁੜ ਗਿਆ ਹੈ। ਸਿਫਤ ਕੌਰ ਨੇ 50 ਮੀਟਰ ਰਾਈਫਲ ਈਵੈਂਟ ਰਾਹੀਂ ਦੇਸ਼ ਲਈ 5ਵਾਂ ਸੋਨ ਤਮਗਾ ਜਿੱਤਿਆ ਹੈ।
ਇਸੇ ਈਵੈਂਟ ਵਿੱਚ ਚੀਨ ਨੇ ਦੂਜੇ ਸਥਾਨ ’ਤੇ ਰਹਿ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਉਥੇ ਹੀ ਭਾਰਤ ਦੀ ਆਸ਼ੀ 50 ਮੀਟਰ ਰਾਈਫਲ ਈਵੈਂਟ 'ਚ ਤੀਜੇ ਸਥਾਨ 'ਤੇ ਰਹਿ ਕੇ ਕਾਂਸੀ ਦਾ ਤਗਮਾ ਜਿੱਤਣ 'ਚ ਕਾਮਯਾਬ ਰਹੀ।
ਅਪਡੇਟ ਜਾਰੀ ਹੈ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ