ਪੜਚੋਲ ਕਰੋ

kangana controversy: ਕੰਗਨਾ ਨੂੰ ਬਲਾਤਕਾਰ ਦਾ ਬਹੁਤਾ ਤਜ਼ੁਰਬਾ ਉਸ ਤੋਂ ਪੁੱਛੋ ਕਿ ਕਿਵੇਂ...., ਸਿਮਰਨਜੀਤ ਮਾਨ ਨੇ ਦਿੱਤਾ ਵਿਵਾਦਤ ਬਿਆਨ

ਹਰਿਆਣਾ ਵਿੱਚ ਪਹੁੰਚ ਸਿਰਮਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ, ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜ਼ੁਰਬਾ ਹੈ, ਉਸ ਨੂੰ ਪੁੱਛੋ ਕਿ ਬਲਾਤਾਕਰ ਕਿਵੇਂ ਹੁੰਦਾ ਹੈ। ਇਸ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ।

kangana controversy: ਪੰਜਾਬ ਦੇ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀਰਵਾਰ ਨੂੰ ਅਦਾਕਾਰਾ-ਰਾਜਨੇਤਾ ਕੰਗਨਾ ਰਣੌਤ ਵਿਰੁੱਧ ਅਪਮਾਨਜਨਕ ਟਿੱਪਣੀ ਕੀਤੀ ਹੈ ਜਿਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੀਡਰ ਸਿਮਰਨਜੀਤ ਸਿੰਘ ਮਾਨ ਨੇ ਇਹ ਟਿੱਪਣੀ ਕੰਗਨਾ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਹੋਣ ਦੇ ਬਿਆਨ ਤੋਂ ਬਾਅਦ ਦਿੱਤੀ ਹੈ।

ਕੰਗਨਾ ਨੂੰ ਬਲਾਤਕਾਰ ਦਾ ਬਹੁਤ ਤਜ਼ੁਰਬਾ, ਉਸ ਤੋਂ ਪੁੱਛੋ 

ਹਰਿਆਣਾ ਵਿੱਚ ਪਹੁੰਚ ਸਿਰਮਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ, ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜ਼ੁਰਬਾ ਹੈ, ਉਸ ਨੂੰ ਪੁੱਛੋ ਕਿ ਬਲਾਤਾਕਰ ਕਿਵੇਂ ਹੁੰਦਾ ਹੈ। ਇਸ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ। ਮਾਨ ਨੇ ਕਿਹਾ ਕਿ ਕੰਗਨਾ ਨੂੰ ਬਲਾਤਕਾਰ ਦਾ ਬਹੁਤ ਤਜ਼ੁਰਬਾ ਹੈ ਉਹ ਲੋਕਾਂ ਨੂੰ ਸਮਝਾਵੇ ਕਿ ਬਲਾਤਕਾਰ ਕਿਵੇਂ ਹੁੰਦਾ ਹੈ, ਜਦੋਂ ਪੱਤਰਕਾਰ ਨੇ ਪੁੱਛਿਆ ਕਿ ਬਲਾਤਕਾਰ ਦਾ ਤਜ਼ੁਰਬਾ ਕਿਵੇਂ ਹੈ ਤਾਂ ਮਾਨ ਨੇ ਤਰਕ ਦਿੰਦਿਆਂ ਕਿਹਾ, ਜਿਵੇਂ ਸਾਇਕਲ ਚਲਾਉਣ ਦਾ ਤਜ਼ੁਰਬਾ ਹੁੰਦਾ ਹੈ ਉਵੇਂ ਹੀ ਕੰਗਨਾ ਨੂੰ ਬਲਾਤਕਾਰ ਦਾ ਤਜ਼ੁਰਬਾ ਹੈ।

ਕੌਣ ਨੇ ਸਿਮਰਨਜੀਤ ਸਿੰਘ ਮਾਨ ?

ਸਿਮਰਨਜੀਤ ਸਿੰਘ ਮਾਨ ਲੋਕਤੰਤਰਿਕ ਤਰੀਕੇ ਨਾਲ ਖਾਲਿਸਤਾਨ ਦੀ ਮੰਗ ਕਰਦੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਹਨ। ਮਾਨ ਸਾਲ 1989 ‘ਚ ਪਹਿਲੀ ਵਾਰ ਤਰਨਤਾਰਨ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਹ 4 ਲੱਖ 80 ਹਜ਼ਾਰ ਵੋਟਾਂ ਦੇ ਰਿਕਾਰਡ ਤੋੜ ਫ਼ਰਕ ਨਾਲ ਜਿੱਤੇ ਸਨ। ਇਸ ਤੋਂ ਬਾਅਦ 1999 ਤੇ 2022 ‘ਚ ਸੰਗਰੂਰ ਤੋਂ ਉਹ ਲੋਕ ਸਭਾ ‘ਚ ਪਹੁੰਚੇ ਸਨ। ਸਿਮਰਨਜੀਤ ਸਿੰਘ ਮਾਨ ਸਾਬਕਾ IPS ਅਫ਼ਸਰ ਰਹਿ ਚੁੱਕੇ ਹਨ। ਉਨ੍ਹਾਂ ਨੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ।

ਕੰਗਨਾ ਰਣੌਤ ਨੇ ਕੀ ਦਿੱਤਾ ਸੀ ਵਿਵਾਦਤ ਬਿਆਨ ?

ਜ਼ਿਕਰ ਕਰ ਦਈਏ ਕਿ ਆਪਣੀ ਵਿਵਾਦਤ ਫਿਲਮ ਐਮਰਜੈਂਸੀ ਦੀ ਪ੍ਰਮੋਸ਼ਨ ਦੌਰਾਨ ਕੰਗਨਾ ਨੇ ਬਿਆਨ ਦਿੱਤਾ ਸੀ ਕਿ  ਕਿਸਾਨੀ ਅੰਦੋਲਨ ਦੌਰਾਨ ਉੱਥੇ ਬਲਾਤਕਾਰ ਹੋਏ ਤੇ ਉੱਥੇ ਲਾਸ਼ਾਂ ਟੰਗੀਆਂ ਗਈਆਂ ਸਨ। ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ ਉਹ ਸਰਾਸਰ ਗ਼ਲਤ ਹੈ, ਬੰਗਲਾਦੇਸ਼ ਵਿੱਚ ਜੋ ਹੋਇਆ ਉਹ ਇੱਥੇ ਹੋਣ ਵਿੱਚ ਦੇਰ ਨਹੀਂ ਲੱਗਣੀ। ਇਸ ਤੋਂ ਬਾਅਦ ਲਗਾਤਾਰ ਕੰਗਨਾ ਦਾ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਖ਼ਿਲਾਫ਼ ਵਿਰੋਧ ਜਤਾ ਰਹੀਆਂ ਹਨ।

ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ 

ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਹਿਲਾਂ ਹੀ ਕੰਗਨਾ ਦੇ ਬਿਆਨ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣੀ ਹੋਵੇਗੀ। ਜਦੋਂ ਤੱਕ ਕੰਗਨਾ ਰਣੌਤ ਵੀ ਮੁਆਫੀ ਨਹੀਂ ਮੰਗਦੀ, ਉਸ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੰਗਨਾ ਰਣੌਤ ਦੀ ਮਾਨਸਿਕ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget