ਪੜਚੋਲ ਕਰੋ

ਅੇੈਤਵਾਰ ਨੂੰ ਅੰਮ੍ਰਿਤਸਰ 'ਚ ਰਹੇਗਾ ਮੁਕੰਮਲ ਲਾਕਡਾਊਨ, ਲੋਕ ਜਰੂਰਤ ਪੈਣ ਤੇ ਹੀ ਆਉਣ ਘਰੋਂ ਬਾਹਰ

ਪੁਲਿਸ ਕਮਿਸ਼ਨ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਵਿੱਚ ਹੀ ਰਹਿਣ ਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਮੁਕੰਮਲ ਲੌਕਡਾਊਨ ਰਹੇਗਾ।

ਗਗਨਦੀਪ ਸ਼ਰਮਾ ਦੀ ਰਿਪੋਰਟ ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਕਹਿਰ ਕਰਕੇ ਸੂਬਾ ਸਰਕਾਰ ਨੇ ਸੂਬੇ 'ਚ ਮੁੜ ਸਖ਼ਤੀ ਦੇ ਹੁਕਮ ਦਿੱਤੇ ਸੀ, ਜੋ ਬੀਤੀ ਰਾਤ ਤੋਂ ਲਾਗੂ ਹੋ ਗਏ। ਇਸ ਦੇ ਮੱਦੇਨਜ਼ਰ ਏਬੀਪੀ ਸਾਂਝਾ ਵੱਲੋਂ ਬੀਤੀ ਰਾਤ ਰਿਆਲਟੀ ਚੈੱਕ ਦੌਰਾਨ ਦੇਖਣ ਨੂੰ ਮਿਲੀਆ ਕਿ ਦੁਕਾਨਦਾਰ ਜਿੱਥੇ ਅੱਠ ਵਜੇ ਦੇ ਵਿਸਤਾਰ ਦੇ ਬਾਵਜੂਦ ਵੀ ਦੁਕਾਨਾਂ ਖੋਲ੍ਹ ਕੇ ਬੇਠੈ ਸੀ, ਉੱਥੇ ਹੀ ਸ਼ਰਾਬ ਦੇ ਠੇਕੇ ਸਾਢੇ ਅੱਠ ਵਜੇ ਦੀ ਬਜਾਏ ਰਾਤ 10:30 ਵਜੇ ਤੱਕ ਖੁੱਲੇ ਸੀ। ਨਾਲ ਹੀ ਠੇਕਿਆਂ 'ਤੇ ਪਹਿਲਾਂ ਵਾਂਗ ਹੀ ਚਹਿਲ ਕਦਮੀ ਦਿਖਾਈ ਦੇ ਰਹੀ ਸੀ। ਹੋਰ ਤਾਂ ਹੋਰ ਪੁਲਿਸ ਮੁਲਾਜ਼ਮ ਵੀ ਠੇਕਿਆਂ ਦੇ ਨਾਲ ਹੀ ਡਿਊਟੀ ਦੇ ਰਹੇ ਸੀ। ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਮੰਨਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼ ਦੀ ਪਹਿਲੇ ਦਿਨ (ਯਾਨੀ ਬੀਤੀ ਰਾਤ) ਪੂਰੀ ਤਰ੍ਹਾਂ ਪਾਲਣਾ ਨਹੀਂ ਹੋ ਸਕੀ। ਇਸ ਦਾ ਮੁੱਖ ਕਾਰਨ ਇਹ ਸੀ ਕਿ ਲੋਕਾਂ ਨੂੰ 18 ਅਗਸਤ ਤੋਂ ਲਾਗੂ ਹੋਣ ਵਾਲੀਆਂ ਹਦਾਇਤਾਂ ਬਾਰੇ ਕੁਝ ਭੁਲੇਖਾ ਹੋਣਾ ਦੱਸਿਆ। ਅੇੈਤਵਾਰ ਨੂੰ ਅੰਮ੍ਰਿਤਸਰ 'ਚ ਰਹੇਗਾ ਮੁਕੰਮਲ ਲਾਕਡਾਊਨ, ਲੋਕ ਜਰੂਰਤ ਪੈਣ ਤੇ ਹੀ ਆਉਣ ਘਰੋਂ ਬਾਹਰ ਉਨ੍ਹਾਂ ਕਿਹਾ ਕਿ ਲੋਕਾਂ ਦੀ ਕਨਫਿਊਜ਼ਨ ਨੂੰ ਅੱਜ ਦੂਰ ਕਰ ਦਿੱਤਾ ਗਿਆ ਹੈ ਅਤੇ ਅੱਜ ਤੋਂ ਸਰਕਾਰ ਦੇ ਹੁਕਮਾਂ ਦੀ ਪੂਰੀ ਤਰ੍ਹਾੰ ਪਾਲਣਾ ਕੀਤੀ ਜਾਵੇਗੀ ਅਤੇ ਦੁਕਾਨਾਂ ਨੂੰ ਅੱਠ ਵਜੇ ਬੰਦ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ 08:30 ਵਜੇ ਤੋਂ ਬੰਦ ਹੋਣਗੇ। ਜਦਕਿ ਰਾਤ ਨੌਂ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਮੁਕੰਮਲ ਤੌਰ 'ਤੇ ਕਰਫਿਊ ਰਹੇਗਾ ਕਿਸੇ ਨੂੰ ਵੀ ਬਗੈਰ ਜ਼ਰੂਰੀ ਕੰਮ ਤੋਂ ਬਾਹਰ ਨਿਕਲਣ ਦੀ ਇਜਾਜਤ ਨਹੀਂ ਹੋਵੇਗੀ। ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨ ਦੀ ਪਾਲਣਾ ਪੁਲਿਸ ਵੱਲੋਂ ਪੂਰੀ ਸਖ਼ਤੀ ਨਾਲ ਨਹੀਂ ਕੀਤੀ ਜਾ ਰਹੀ ਇਸ ਬਾਰੇ ਪੁੱਛੇ ਸਵਾਲ 'ਚ ਪੁਲਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਜਿਹੜੇ ਅੱਜ ਰਾਤ ਤੋਂ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ ਤੇ ਸਰਕਾਰ ਦੇ ਹੁਕਮਾਂ ਦੀ ਜੇਕਰ ਕਿਸੇ ਨੇ ਉਲੰਘਣਾ ਕੀਤੀ ਤਾਂ ਪੁਲਿਸ ਵੱਲੋਂ ਪਹਿਲਾਂ ਵਾਂਗ ਹੀ ਸਤ ਕਾਰਵਾਈ ਕਰਦੇ ਹੋਏ ਪਰਚੇ ਵੀ ਕੱਟੇ ਜਾਣਗੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget