ਪੜਚੋਲ ਕਰੋ

ਵਿਧਾਨ ਸਭਾ ਸੈਸ਼ਨ ਲਾਈਵ ਨਾ ਕਰਨ ਪਿੱਛੇ ਇਹ ਹੈ ਵੱਡਾ ਕਾਰਨ

ਚੰਡੀਗੜ੍ਹ: ਕਹਿੰਦੇ ਨੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਲੋਕ ਸਭਾ ਤੇ ਰਾਜ ਸਭਾ ਵੱਲ ਵੇਖ ਕੇ ਚੱਲਦੀਆਂ ਹਨ। ਇਨ੍ਹਾਂ ਦੇ ਪਦ ਚਿੰਨ੍ਹਾਂ 'ਤੇ ਚੱਲਣ ਦੀਆਂ ਕੋਸ਼ਿਸ਼ ਕਰਦੀਆਂ ਹਨ। ਸਵਾਲ ਇਹ ਹੈ ਕਿ ਜੇ ਹੋਰ ਨਿਯਮਾਂ ਤੇ ਕਾਨੂੰਨਾਂ ਦੇ ਮਾਮਲੇ 'ਚ ਇੰਝ ਹੁੰਦਾ ਹੈ ਤਾਂ ਲੋਕ ਸਭਾ ਤੇ ਰਾਜ ਸਭਾ ਦੇ ਸੈਸ਼ਨ ਵਾਂਗ ਵਿਧਾਨ ਸਭਾਵਾਂ ਦੇ ਸੈਸ਼ਨਾਂ ਦਾ ਟੀ.ਵੀ. 'ਤੇ ਸਿੱਧਾ ਪ੍ਰਸਾਰਨ ਕਿਉਂ ਨਹੀਂ ਕੀਤਾ ਜਾਂਦਾ? ਸਰਕਾਰਾਂ ਇਸ ਤੋਂ ਕਿਉਂ ਡਰਦੀਆਂ ਹਨ? ਹਾਂ ਜਦੋਂ ਮੁੱਖ ਮੰਤਰੀ ਜਾਂ ਸਰਕਾਰ ਨੇ ਵਿਧਾਨ ਸਭਾ 'ਚੋਂ ਕੋਈ ਅਹਿਮ ਐਲਾਨ ਕਰਨਾ ਹੁੰਦਾ ਹੈ ਤਾਂ ਉਦੋਂ ਜ਼ਰੂਰ ਸਿੱਧਾ ਪ੍ਰਸਾਰਨ ਹੁੰਦਾ ਹੈ। ਇਸ ਤੋਂ ਵੀ ਅਹਿਮ ਗੱਲ ਹੈ ਕਿ ਕਿ ਜਿਹੜੀ ਵੀ ਪਾਰਟੀ ਵਿਧਾਨ ਸਭਾ ਦੀ ਵਿਰੋਧੀ ਧਿਰ 'ਚ ਹੁੰਦੀ ਹੈ ਉਹ ਸੈਸ਼ਨ ਨੂੰ ਲਾਈਵ ਕਰਨ ਦੀ ਮੰਗ ਕਰਦੀ ਹੈ ਪਰ ਜਦੋਂ ਉਹ ਪਾਰਟੀ ਸੱਤਾ 'ਚ ਆ ਜਾਂਦੀ ਹੈ ਤਾਂ ਖ਼ੁਦ ਲਾਈਵ ਪ੍ਰਸਾਰਨ 'ਤੇ ਪਾਬੰਦੀ ਲਗਾ ਦਿੰਦੀ ਹੈ। ਜਿਵੇਂ ਕਾਂਗਰਸ ਵਿਰੋਧੀ ਧਿਰ 'ਚ ਇਹ ਮਸਲਾ ਵਾਰ ਵਾਰ ਉਠਾਉਂਦੀ ਸੀ ਤੇ ਹੁਣ ਖ਼ੁਦ ਲਾਈਵ ਨਹੀਂ ਹੋਣ ਦੇ ਰਹੇ ਹਨ। ਵਿਧਾਨ ਸਭਾ ਤੋਂ ਕਈ ਨਿੱਜੀ ਚੈਨਲ ਸਿੱਧੇ ਪ੍ਰਸਾਰਨ ਦੀ ਮਨਜ਼ੂਰੀ ਮੰਗ ਚੁੱਕੇ ਹਨ ਪਰ ਅਜੇ ਤੱਕ ਕਿਸੇ ਨੂੰ ਮਨਜ਼ੂਰੀ ਨਹੀਂ ਮਿਲੀ। ਇਹ ਵੀ ਤੱਥ ਹੈ ਕਿ ਸਰਕਾਰ ਜਿਹੜੀ ਮਰਜ਼ੀ ਹੋਵੇ ਆਪਣੇ ਐਲਾਨਾਂ ਨੂੰ ਲਾਈਵ ਦਿਖਾਉਣ ਲਈ ਵੀ ਆਪਣੇ 'ਪਸੰਦੀਦਾ ਚੈਨਲਾਂ ਦੀ ਵਰਤੋਂ ਕਰਦੀ ਹੈ। ਯਾਨਿ ਅਕਾਲੀ ਦਲ ਵੇਲੇ ਅਕਾਲੀ ਦਲ ਦਾ ਨਿਜੀ ਪਸੰਦੀਦਾ ਚੈਨਲ ਤੇ ਕਾਂਗਰਸ ਵੇਲੇ ਕਾਂਗਰਸ ਦਾ ਪਸੰਦੀਦਾ ਚੈਨਲ। ਸਾਰੀਆਂ ਸਿਆਸੀ ਪਾਰਟੀਆਂ ਲੋਕਤੰੰਤਰ 'ਤੇ ਵੱਡੇ ਵੱਡੇ ਲੈਕਚਰ ਦਿੰਦੀਆਂ ਹਨ ਪਰ ਜਦੋਂ ਉਸ ਲੋਕ ਤੰਤਰ ਨੂੰ ਆਪਣੇ 'ਤੇ ਲਾਗੂ ਕਰਨ ਦੀ ਗੱਲ ਆਉਂਦੀ ਹੈ ਤਾਂ ਭੱਜਦੀਆਂ ਹਨ। ਲੋਕਤੰਤਰ 'ਚ ਬਹਿਸ ਨੂੰ ਆਕਸੀਜ਼ਨ ਮੰਨਿਆ ਜਾਂਦਾ ਹੈ ਤੇ ਜਦੋਂ ਬਹਿਸ ਤੇ ਸੰਵਾਦ ਹੀ ਲੋਕਤੰਤਰ 'ਚੋਂ ਖ਼ਤਮ ਹੋਣਗੇ ਤਾਂ ਉਸ ਦੀ ਮਜ਼ਬੂਤੀ ਦੀ ਕਿੰਨੀ ਉਮੀਦ ਕੀਤੀ ਜਾ ਸਕਦੀ ਹੈ। ਪੰਜਾਬ 'ਚ ਸੰਵਾਦ ਦੀ ਪ੍ਰਰੰਪਰਾ ਪੁਰਾਣੀ ਹੈ ਪਰ ਆਧੁਨਿਕ ਲੋਕਤੰਤਰੀ ਦੌਰ 'ਚ ਇਸ ਦਾ ਗਲਾ ਘੁੱਟਣ ਦੀ ਕੋਸ਼ਿਸ਼ਾਂ ਜਾਰੀ ਹਨ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget