ਪੜਚੋਲ ਕਰੋ

ਰਵੀ ਸਿੰਘ ਦਾ ਟਵਿੱਟਰ ਅਕਾਊਂਟ ਬੈਨ ਕਰਨ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ਨਿੰਦਾ

ਸਿੱਧੂ ਮੂਸੇਵਾਲਾ ਦੇ ਗਾਣੇ SYL ਅਤੇ ਕਿਸਾਨਾਂ ਦੇ ਟਵਿਟਰ ਅਕਾਊਂਟ ਤੋਂ ਬਾਅਦ ਹੁਣ ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ।

Ravi Singh Khalsa twitter ban: ਸਿੱਧੂ ਮੂਸੇਵਾਲਾ ਦੇ ਗਾਣੇ SYL ਅਤੇ ਕਿਸਾਨਾਂ ਦੇ ਟਵਿਟਰ ਅਕਾਊਂਟ ਤੋਂ ਬਾਅਦ ਹੁਣ ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਰਵੀ ਸਿੰਘ ਖਾਲਸਾ ਵੱਲੋਂ ਹੀ ਦਿੱਤੀ ਗਈ ਹੈ । ਉਹਨਾਂ ਆਪਣੀ ਫੇਸਬੁੱਕ  'ਤੇ ਇੱਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਜਿਸ 'ਚ ਭਾਜਪਾ  'ਤੇ ਨਿਸ਼ਾਨਾ ਸਾਧਿਆ ਗਿਆ। ਇਸ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਵੀ ਨਿੰਦਾ ਕੀਤੀ ਹੈ।

ਸੰਧਵਾਂ ਨੇ ਟਵੀਟ ਕਰਕੇ ਲਿਖਿਆ, " ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਉਂਟ ਬੈਨ ਕਰਨਾ ਬੇਹੱਦ ਨਿੰਦਾਜਨਕ ਕਾਰਵਾਈ ਹੈ, ਟੈਕਨੋਲੋਜੀ ਦੇ  ਇਸ ਯੁੱਗ ਚ ਵਿਚਾਰਾਂ ਦੀ ਆਜ਼ਾਦੀ ਕੁਚਲਣਾ ਕਿਸੇ ਵੀ ਲੋਕਤੰਤਰੀ ਦੇਸ ਲਈ ਸ਼ੋਭਾ ਨਹੀਂ ਦਿੰਦਾ।"

 

ਰਵੀ ਸਿੰਘ ਖਾਲਸਾ ਨੇ ਆਪਣੇ ਪੋਸਟ 'ਚ ਲਿਖਿਆ ਕਿ ਉਨ੍ਹਾਂ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਹੈ। ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ। ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਜ਼ਿਮਨੀ ਚੋਣਾਂ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗਾਣਾ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਇਸ ਦਾ ਕਾਰਨ ਵੀ ਸਰਕਾਰ ਤੋਂ ਲੀਗਲ ਸ਼ਿਕਾਇਤ ਦੱਸਿਆ ਗਿਆ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ।

ਇਸ ਮਗਰੋਂ ਕਿਸਾਨਾਂ ਦੀ ਹਿਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ (Tractor2twitr) ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਇਸ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

 


ਰਵੀ ਸਿੰਘ ਦਾ ਟਵਿੱਟਰ ਅਕਾਊਂਟ ਬੈਨ ਕਰਨ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ਨਿੰਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ। ਕਿਸਾਨ ਅੰਦੋਲਨ ਵੇਲੇ ਇਸ ਅਕਾਊਂਟ ਨੇ ਵੱਡੀ ਭੂਮਿਕਾ ਨਿਭਾਈ ਸੀ। ਇਸ ਹੈਂਡਲ ਤੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਜਾਂਦੇ ਸਨ। ਕਿਸਾਨੀ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਟਵਿੱਟਰ ਟ੍ਰੈਂਡ ਕਰਵਾਏ ਜਾਂਦੇ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget